ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਗੜਦੀਵਾਲਾ ਵਿੱਚ ਕੱਢੀ ਗਈ ਟਰੈਕਟਰ ਰੈਲੀ ਨੂੰ ਮਿਲਿਆ ਭਰਵਾਂ ਹੁੰਗਾਰਾ : ਸਮਰਾ,ਮਿਰਜਾਪੁਰ
ਗੜ੍ਹਦੀਵਾਲਾ (ਚੌਧਰੀ) : ਅੱਜ ਗਣਤੰਤਰ ਦਿਵਸ ਮੌਕੇ ਸੰਯੁਕਤ ਮੋਰਚੇ ਦੀ ਕਾਲ ਤੇ ਸਰਕਲ ਗੜ੍ਹਦੀਵਾਲਾ ਵਿੱਚ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੈਕਟਰੀ ਸਤਪਾਲ ਸਿੰਘ ਮਿਰਜ਼ਾਪੁਰ ,ਪਰਮਿੰਦਰ ਸਿੰਘ ਸਮਰਾ ਸਰਕਲ ਪ੍ਰਧਾਨ, ਭੁਪਿੰਦਰ…






