Prime Punjab Times

Latest news
ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ
ADVERTISEMENT

ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ

ਗੜ੍ਹਦੀਵਾਲਾ 10 ਸਤੰਬਰ (ਚੌਧਰੀ)  : ਨਗਰ ਕੌਂਸਲ ਗੜ੍ਹਦੀਵਾਲਾ ਦੀ ਪ੍ਰਧਾਨਗੀ ਅਤੇ ਵਾਈਸ ਪ੍ਰਧਾਨਗੀ ਦੀ ਚੋਣ ਪ੍ਰਕਿਰਿਆ ਅੱਜ ਐੱਸ.ਡੀ.ਐੱਮ. ਟਾਂਡਾ ਕਮ-ਚੋਣ ਕਨਵੀਨਰ ਲਵਪ੍ਰੀਤ ਸਿੰਘ ਔਲਖ ਦੀ ਦੇਖ-ਰੇਖ ਹੇਠ ਸ਼ਾਂਤੀਪੂਰਵਕ ਨੇਪਰੇ ਚੜ੍ਹੀ।…

Continue Readingਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ

15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ

ਹੁਸ਼ਿਆਰਪੁਰ, 10 ਸਤੰਬਰ(ਪ੍ਰਾਈਮ ਪੰਜਾਬ ਟਾਈਮਜ)  : ਪਵਿੱਤਰ ਜੈਨ ਤਿਉਹਾਰ ਪਰਯੂਸ਼ਨ ਪਰਵ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 15 ਸਤੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ…

Continue Reading15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ

ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ

ਹੁਸ਼ਿਆਰਪੁਰ, 9 ਸਤੰਬਰ (ਪ੍ਰਾਈਮ ਪੰਜਾਬ ਟਾਈਮਜ)  ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ; ਕਮੀਆਂ ਮਿਲਣ ’ਤੇ ਤੁਰੰਤ ਸੁਧਾਰ ਦੇ ਨਿਰਦੇਸ਼ : ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ…

Continue Readingਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 9 ਸਤੰਬਰ (ਪ੍ਰਾਈਮ ਪੰਜਾਬ ਟਾਈਮਜ) ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ…

Continue Readingਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ

ਦਸੂਹਾ, 8 ਸਤੰਬਰ (ਚੌਧਰੀ ) : ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਅੱਜ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਬਣੇ ਫਰਦ ਕੇਂਦਰ ਦੇ ਸਮੂਹ ਕਰਮਚਾਰੀਆਂ ਵੱਲੋਂ ਅਰਥੀ ਫੂਕ ਮੁਜਾਰਾ ਕਰਕੇ…

Continue Readingਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ

ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ ‘ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗੜ੍ਹਦੀਵਾਲਾ, 8 ਸਤੰਬਰ (ਚੌਧਰੀ) : ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲੇ 3 ਸਤੰਬਰ 2026 (ਵੀਰਵਾਰ) ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲਾਲਾ…

Continue Readingਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ ‘ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ 8 ਸਤੰਬਰ (ਚੌਧਰੀ)  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ…

Continue Readingਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ

ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ 13 ਨੂੰ

ਦਸੂਹਾ , 08 ਸਤੰਬਰ (ਚੌਧਰੀ ) : ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ…

Continue Readingਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ 13 ਨੂੰ

KMS ਕਾਲਜ ਦੇ ਬੀ.ਕਾੱਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,ਮੋਹਿਤ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ

ਦਸੂਹਾ 8 ਸਤੰਬਰ (ਚੌਧਰੀ)  : ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ…

Continue ReadingKMS ਕਾਲਜ ਦੇ ਬੀ.ਕਾੱਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,ਮੋਹਿਤ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ

ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਲਗਾਏ ਬੂਟੇ

ਗੜ੍ਹਦੀਵਾਲਾ, 7 ਸਤੰਬਰ (ਚੌਧਰੀ ) ਅਧਿਆਪਕ ਦਿਵਸ ਨੂੰ ਵਾਤਾਵਰਨ ਸੰਭਾਲ ਦਾ ਸੁਨੇਹਾ ਦੇ ਕੇ ਮਨਾਇਆ : ਗੜ੍ਹਦੀਵਾਲਾ ਨੇੜੇ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ.ਡੀ.ਓ. ਪ੍ਰਿੰਸੀਪਲ ਸੰਜੀਵ ਕੁਮਾਰ ਦੀ…

Continue Readingਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਲਗਾਏ ਬੂਟੇ