ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’
ਹੁਸ਼ਿਆਰਪੁਰ, 20 ਜਨਵਰੀ (ਬਿਊਰੋ) ਜ਼ਿਲ੍ਹੇ ਦੇ 1945 ਸਕੂਲਾਂ ਨੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਆਡਿਟ ਪ੍ਰਕਿਰਿਆ ਕੀਤੀ ਮੁਕੰਮਲ, 4 ਫਰਵਰੀ ਨੂੰ ਨਵੀਂ ਦਿੱਲੀ ਵਿਖੇ ਮਿਲੇਗਾ ਅਵਾਰਡ ਸੂਬੇ ਦੇ 196 ਗਰੀਨ ਸਕੂਲ ਪ੍ਰੋਗਰਾਮ ਵਾਲੇ ਸਕੂਲਾਂ…






