ਵਿਦਿਆਰਥੀਆਂ ਲਈ ਤਿੰਨ ਦਿਨਾਂ ਦੀ ਆਰਟ ਐਂਡ ਕਰਾਫਟ ਦੀ ਵਰਕਸਾਪ ਲਗਾਈ ਗਈ
ਗੜ੍ਹਦੀਵਾਲਾ 9 ਸਤੰਬਰ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ…






