ਸੰਤ ਨਿੰਰਕਾਰੀ ਸਤਿਸੰਗ ਭਵਨ ਦਸੂਹਾ ਵਿਖੇ ਮੈਗਾ ਖੂਨਦਾਨ ਕੈਂਪ ਦੌਰਾਨ ਸ਼ਰਧਾਲੂਆਂ ਨੇ ਕੀਤਾ 250 ਯੂਨਿਟ ਖੂਨਦਾਨ
ਦਸੂਹਾ 15 ਸਤੰਬਰ (ਚੌਧਰੀ ) : "ਖੂਨ ਗਲੀਆਂ ਨਾਲੀਆ ਵਿੱਚ ਨਹੀ ਬਲਕਿ ਇਨਸਾਨੀ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ" ਨੂੰ ਕਿਰਿਆਤਮਕ ਰੂਪ ਦਿੰਦੇ ਹੋਏ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ…







