Prime Punjab Times

Latest news
ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ दसूहा ड्राइविंग टेस्ट ट्रैक में लगातार पांचवी चोरी,सीसीटीवी कैमरे भी तोड़े व हुए कैद ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ 40 ਸਕੂਲ ਬੱਸਾਂ ਦੀ ਜਾਂਚ, 11 ਦੇ ਚਲਾਨ ਕੱਟੇ ਹੁਸ਼ਿਆਰਪੁਰ ‘ਚ 26 ਤੋਂ 30 ਨਵੰਬਰ ਤੱਕ ਹੋਵੇਗੀ ਫੀਲਡ ਫਾਇਰਿੰਗ, ਨਿਰਧਾਰਤ ਖਤਰੇ ਵਾਲੇ ਖੇਤਰ ‘ਚ ਨਾ ਜਾਣ ਦੀ ਅਪੀਲ *ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ
ADVERTISEMENT

ਖ਼ਾਲਸਾ ਕਾਲਜ ‘ਚ ਜੰਗਲਾਤ ਮਹਕਿਮੇ ਦੁਆਰਾ ‘ਗੁਰੂ ਨਾਨਕ ਬਗੀਚੀ’ ਲਗਾਈ ਗਈ

ਗੜ੍ਹਦੀਵਾਲਾ 9 ਅਗਸਤ (ਚੌਧਰੀ)  : ਖਾਲਸਾ ਕਾਲਜ ਗੜਦੀਵਾਲਾ ਵਖਿੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ ) ਸ ਸੁਖਮਿੰਦਰ ਸਿੰਘ ਦੀ ਰਹਨਿੁਮਾਈ ਸਦਕਾ ਅਤੇ…

Continue Readingਖ਼ਾਲਸਾ ਕਾਲਜ ‘ਚ ਜੰਗਲਾਤ ਮਹਕਿਮੇ ਦੁਆਰਾ ‘ਗੁਰੂ ਨਾਨਕ ਬਗੀਚੀ’ ਲਗਾਈ ਗਈ

ਜਨਮ ਤੋ ਲੈ ਕੇ 6 ਮਹੀਨੇ ਤੱਕ ਬੱਚੇ ਨੂੰ ਕੇਵਲ ਮਾਂ ਦਾ ਦੁੱਧ ਹੀ ਪਿਲਾਓ : ਡਾ.ਹਰਜੀਤ ਸਿੰਘ

ਗੜ੍ਹਦੀਵਾਲਾ 9 ਅਗਸਤ (ਚੌਧਰੀ)  : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੀ. ਐਚ.ਸੀ ਭੂੰਗਾ ਵਿਖੇ ਵਿਸ਼ਵ ਸਤਨਪਾਨ…

Continue Readingਜਨਮ ਤੋ ਲੈ ਕੇ 6 ਮਹੀਨੇ ਤੱਕ ਬੱਚੇ ਨੂੰ ਕੇਵਲ ਮਾਂ ਦਾ ਦੁੱਧ ਹੀ ਪਿਲਾਓ : ਡਾ.ਹਰਜੀਤ ਸਿੰਘ

ਕੇ.ਐਮ.ਐਸ ਕਾਲਜ ਵਿਖੇ “ਸਾਂਭ ਲਓ ਮਾਪੇ ਰੱਬ ਮਿਲ ਜਾਊ ਆਪੇ” ਦੇ ਸਲੋਗਨ ਹੇਠ ਸੈਮੀਨਾਰ ਕਰਵਾਇਆ ਗਿਆ

ਦਸੂਹਾ 9 ਅਗਸਤ (ਚੌਧਰੀ)  : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ…

Continue Readingਕੇ.ਐਮ.ਐਸ ਕਾਲਜ ਵਿਖੇ “ਸਾਂਭ ਲਓ ਮਾਪੇ ਰੱਬ ਮਿਲ ਜਾਊ ਆਪੇ” ਦੇ ਸਲੋਗਨ ਹੇਠ ਸੈਮੀਨਾਰ ਕਰਵਾਇਆ ਗਿਆ

पुलिस ने 10 ग्राम हैरोइन बरामद कर दो लोगों को किया गिरफ्तार

बटाला 8 अगस्त (अविनाश शर्मा) : सिविल लाइन थाने की पुलिस ने 10 ग्राम हैरोइन बरामद कर दो लोगों को गिरफ्तार किया है। इस संबंध में पुलिस से मिली जानकारी…

Continue Readingपुलिस ने 10 ग्राम हैरोइन बरामद कर दो लोगों को किया गिरफ्तार

सी.आई.ए स्टाफ ने युवक को हथियारों सहित किया काबू

बटाला (अविनाश शर्मा) : सी.आई.ए स्टाफ बटाला ने एक युवक को हथियारों सहित गिरफ्तार किया है।इस संबंध में पुलिस से मिली जानकारी के अनुसार ए.एस.आई रछपाल सिंह ने पुलिस पार्टी…

Continue Readingसी.आई.ए स्टाफ ने युवक को हथियारों सहित किया काबू

ਅਫੀਮ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

ਗੜ੍ਹਦੀਵਾਲਾ 8 ਅਗਸਤ (ਚੌਧਰੀ)  : ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ…

Continue Readingਅਫੀਮ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

ਰੁਜ਼ਗਾਰ ਮੇਲੇ ਵਿੱਚ ਵਿਦਿਆਰਥੀਆ ਨੇ ਮਾਰੀਆ ਮੱਲਾਂ

ਗੜ੍ਹਦੀਵਾਲਾ 8 ਅਗਸਤ (ਚੌਧਰੀ)  : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ…

Continue Readingਰੁਜ਼ਗਾਰ ਮੇਲੇ ਵਿੱਚ ਵਿਦਿਆਰਥੀਆ ਨੇ ਮਾਰੀਆ ਮੱਲਾਂ

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਦਸੂਹਾ  8 ਅਗਸਤ (ਚੌਧਰੀ)  : ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ…

Continue Readingਚੋਰੀਸ਼ੁਦਾ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੂੰ ਕੀਤਾ ਕਾਬੂ

ਗੜ੍ਹਸ਼ੰਕਰ 8 ਅਗਸਤ (ਅਸ਼ਵਨੀ ਸ਼ਰਮਾ) : ਸੁਰੇਂਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਸ਼੍ਰੀ ਸਰਬਜੀਤ ਸਿੰਘ ਬਾਹੀਆਂ ਐੱਸ.ਪੀ.( ਇਨਵੈਸਟੀਗੇਸ਼ਨ) ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ, ਨਸ਼ੇ ਦੇ ਸਮੱਗਲਰਾਂ ਦੇ…

Continue Readingਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੂੰ ਕੀਤਾ ਕਾਬੂ

ਜਿਲਾ ਹੁਸ਼ਿਆਰਪੁਰ ਪੁਲਿਸ ਵਲੋਂ ਅਪ੍ਰੇਸ਼ਨ EAGLE-V ਚਲਾਇਆ ਗਿਆ

ਹੁਸ਼ਿਆਰਪੁਰ 7 ਅਗਸਤ (PPT NEWS)  : ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ, ਚੰਡੀਗੜ੍ਹ ਅਤੇ ਨਵੀਨ ਸਿੰਗਲਾ ਆਈ.ਪੀ. ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਜਲੰਧਰ ਰੇਂਜ, ਜਲੰਧਰ ਵਲੋਂ ਜਾਰੀ ਹੁਕਮ…

Continue Readingਜਿਲਾ ਹੁਸ਼ਿਆਰਪੁਰ ਪੁਲਿਸ ਵਲੋਂ ਅਪ੍ਰੇਸ਼ਨ EAGLE-V ਚਲਾਇਆ ਗਿਆ