ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ‘ਮੈਗਾ ਪਲੇਸਮੈਂਟ ਡਰਾਈਵ’ ਵਿੱਚ ਪ੍ਰਭਾਵਸ਼ਾਲੀ ਹਿੱਸੇਦਾਰੀ
ਗੜ੍ਹਦੀਵਾਲਾ 18 ਮਾਰਚ (ਚੌਧਰੀ) : ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਐੱਸ.ਜੀ.ਪੀ.ਸੀ., ਸ੍ਰੀ ਅੰਮ੍ਰਿਤਸਰ ਸਾਹਿਬ ਦੇ ਯਤਨਾਂ ਸਦਕਾ ਮੈਗਾ ਪਲੇਸਮੈਂਟ ਡਰਾਈਵ ਵਿੱਚ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦੀ ਪ੍ਰਭਾਵਸ਼ਾਲੀ ਹਿੱਸੇਦਾਰੀ ਰਹੀ। ਸ਼੍ਰੋਮਣੀ ਗੁਰਦੁਆਰਾ…






