ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ ‘ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਗੜ੍ਹਦੀਵਾਲਾ 3 ਸਤੰਬਰ (ਚੌਧਰੀ) : ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲਾਲਾ ਜਗਤ ਨਰਾਇਣ ਡੀ ਏ ਵੀ…






