ਪੁਲਿਸ ਵੱਲੋਂ ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ 02 ਦੋਸ਼ੀ ਕਾਬੂ
ਦਸੂਹਾ 2 ਨਵੰਬਰ (ਚੌਧਰੀ) : ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾ ਤੇ ਪਰਮਿੰਦਰ ਸਿੰਘ ਹੀਰ ਐਸ.ਪੀ. ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ.ਐਸ.ਪੀ.ਦਸੂਹਾ ਦੀਆਂ ਹਦਾਇਤਾਂ ਮੁਤਾਬਿਕ…








