Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਲੈਕਚਰਾਰ ਯੂਨੀਅਨ ਵੱਲੋਂ ਮੀਟਿੰਗ,3 ਸਤੰਬਰ ਨੂੰ ਸੰਗਰੂਰ ਰੈਲੀ ਲਈ ਤਿਆਰੀਆਂ ਤੇਜ..

ਲੈਕਚਰਾਰ ਯੂਨੀਅਨ ਵੱਲੋਂ ਮੀਟਿੰਗ,3 ਸਤੰਬਰ ਨੂੰ ਸੰਗਰੂਰ ਰੈਲੀ ਲਈ ਤਿਆਰੀਆਂ ਤੇਜ..

ਬਟਾਲਾ, 1 ਸਤੰਬਰ (ਅਵਿਨਾਸ਼ ਸ਼ਰਮਾ)

: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ (ਗੁਰਦਾਸਪੁਰ) ਬਟਾਲਾ ਇਕਾਈ ਦੀ ਮਹੱਤਵਪੂਰਣ ਮੀਟਿੰਗ ਗੁਰਦੁਆਰਾ ਅਰਬਨ ਅਸਟੇਟ ਵਿਖੇ ਜਨਰਲ ਸਕੱਤਰ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਅਤੇ ਜ਼ਿਲਾ ਪ੍ਰਧਾਨ ਬਲਰਾਜ ਸਿੰਘ ਬਾਜਵਾ ਦੀ ਅਗਵਾਈ ਵਿੱਚ ਹੋਈ।

ਮੀਟਿੰਗ ਦੌਰਾਨ ਸੀਨੀਆਰਤਾ ਸੂਚੀ 2025 ਵਿੱਚ ਹੋਈਆਂ ਤਰੁੱਟੀਆਂ ਨੂੰ ਦਰੁਸਤ ਕਰਨ, 2018 ਦੇ ਨਿਯਮ ਰੱਦ ਕਰਕੇ ਨਵੀਆਂ ਸੋਧਾਂ ਲਾਗੂ ਕਰਨ, 3 ਸਤੰਬਰ ਨੂੰ ਸੰਗਰੂਰ ਵਿਖੇ ਰੋਸ ਧਰਨਾ ਸਫਲ ਬਣਾਉਣ ਅਤੇ 2015 ਦੀ ਸੀਨੀਆਰਤਾ ਸੂਚੀ ਅਨੁਸਾਰ ਪ੍ਰਿੰਸੀਪਲ ਪਦਉਨਤੀਆਂ ਜਲਦੀ ਕਰਨ ਸਮੇਤ ਕਈ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਪ੍ਰੋਮੋਸ਼ਨ ਫਰੰਟ ਵੱਲੋਂ ਲੈਕ ਗੁਰਮੀਤ ਸਿੰਘ ਭੋਮਾ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਇਲਾਵਾ ਲੈਕ ਤਰਸੇਮ ਪਾਲ ਸ਼ਰਮਾ, ਪ੍ਰਭਜੋਤ ਸਿੰਘ, ਅਜੇ ਅਰੋੜਾ, ਜੋਗਿੰਦਰ ਸਿੰਘ, ਭੁਪਿੰਦਰ ਸਿੰਘ, ਜੇ.ਪੀ. ਸਿੰਘ ਅਤੇ ਜਤਿੰਦਰ ਸਿੰਘ ਵੀ ਹਾਜ਼ਰ ਰਹੇ।