Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਧਾਇਕ ਜਸਬੀਰ ਸਿੰਘ ਰਾਜਾ ਨੂੰ ਦਿੱਤਾ ਮੰਗ ਪੱਤਰ

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਧਾਇਕ ਜਸਬੀਰ ਸਿੰਘ ਰਾਜਾ ਨੂੰ ਦਿੱਤਾ ਮੰਗ ਪੱਤਰ

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਧਾਇਕ ਜਸਬੀਰ ਸਿੰਘ ਰਾਜਾ ਨੂੰ ਦਿੱਤਾ ਮੰਗ ਪੱਤਰ

ਗੜ੍ਹਦੀਵਾਲਾ 24 ਮਾਰਚ (ਚੌਧਰੀ) : ਅੱਜ ਆਮ ਆਦਮੀ ਪਾਰਟੀ ਦੇ ਸੀਟੀ ਵਾਈਸ ਪ੍ਰੈਜੀਡੈਂਟ ਅਵਤਾਰ ਸਿੰਘ ਗੜ੍ਹਦੀਵਾਲਾ ਦੀ ਅਗਵਾਈ ਹੇਠ ਇੱਕ ਵਫਦ ਵੱਲੋਂ ਹਲਕਾ ਟਾਂਡਾ ਉੜਮੁੜ ਦੇ ਐਮਐਲਏ ਜਸਵੀਰ ਸਿੰਘ ਰਾਜਾ ਗਿੱਲ ਨੂੰ ਮੈਮੋਰੰਡਮ ਦਿੱਤਾ ਗਿਆ। ਜਿਸ ਵਿੱਚ ਮੰਗ ਕੀਤੀ ਗਈ ਕਿ ਚੋਣ ਜਾਬਤੇ ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸਨ ਵਿੱਚ ਲਗਭਗ ਵੀਹ ਸਾਲਾਂ ਤੋਂ ਸਭ ਤੋਂ ਘੱਟ ਤਨਖਾਹ ਤੇ ਕੰਮ ਕਰਦੇ ਆ ਰਹੇ ਸਫਾਈ ਕਰਮਚਾਰੀਆਂ ਨੂੰ ਨੋਟਿਸ ਦੇ ਕੇ ਕੱਢ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਨੋਟਿਸ ਦੇ ਕੇ ਕੰਮ ਤੋਂ ਕੱਢੇ ਸਫਾਈ ਕਰਮਚਾਰੀਆਂ ਨੂੰ ਮੁੜ ਨੌਕਰੀ ਤੇ ਰੱਖਿਆ ਜਾਵੇ ਅਤੇ ਇਨ੍ਹਾਂ ਗਰੀਬ ਸਫਾਈ ਕਰਮਚਾਰੀਆਂ ਨੂੰ ਪੱਕਾ ਵੀ ਕੀਤਾ ਜਾਵੇ। ਇਸ ਮੌਕੇ ਸਿਵ ਦਾਸ ਕਨਵੀਨਰ ਟੀਐਸਯੂ ਹੁਸਿਆਰਪੁਰ, ਜਗਜੀਤ ਸਿੰਘ ਸੈਣੀ ਪ੍ਰਧਾਨ ਟੀਐਸਯੂ ਦਸੂਹਾ, ਚਮਨ ਲਾਲ ਪੰਚ ਖੁਣਖਣਾ, ਕੁਲਬੀਰ ਸਿੰਘ ਜੇਈ, ਰਾਜੂ, “ਆਪ“ ਹਲਕਾ ਕੋਡੀਨੇਟਰ ਕੁਲਦੀਪ ਸਿੰਘ ਮਿੰਟੂ, ਜੁਆਇੰਟ ਸੈਕਟਰੀ ਸਵਤੰਤਰ ਬੰਟੀ ਆਦਿ ਹਾਜਰ ਸਨ।