Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਲਾਇਬ੍ਰੇਰੀ ਰੀਸਟੋਰਰ ਸ.ਰਾਜਵੰਸ ਸਿੰਘ ਹੋਏ ਸੇਵਾ-ਮੁਕਤ

ਲਾਇਬ੍ਰੇਰੀ ਰੀਸਟੋਰਰ ਸ.ਰਾਜਵੰਸ ਸਿੰਘ ਹੋਏ ਸੇਵਾ-ਮੁਕਤ

ਗੜ੍ਹਦੀਵਾਲਾ 1 ਮਾਰਚ 24 (ਚੌਧਰੀ) 

: ਲਾਇਬ੍ਰੇਰੀ ਰੀਸਟੋਰਰ ਸ. ਰਾਜਵੰਸ ਸਿੰਘ ਪੁੱਤਰ ਪ੍ਰੋ. ਹਰਿੰਦਰ ਸਿੰਘ ਮਹਿਬੂਬ 29 ਸਾਲ ਕਾਲਜ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਮਿਤੀ 29 ਫਰਵਰੀ, 2024 ਨੂੰ ਸੇਵਾ-ਮੁਕਤ ਹੋਏ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸਿੱਖਿਆ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਲਾਇਬ੍ਰੇਰੀ ਰੀਸਟੋਰਰ ਸ. ਰਾਜਵੰਸ ਸਿੰਘ ਪੁੱਤਰ ਪ੍ਰੋ. ਹਰਿੰਦਰ ਸਿੰਘ ਮਹਿਬੂਬ 29 ਸਾਲ ਕਾਲਜ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਮਿਤੀ 29 ਫਰਵਰੀ, 2024 ਨੂੰ ਸੇਵਾ-ਮੁਕਤ ਹੋ ਰਹੇ ਹਨ, ਉਹਨਾਂ ਦੀਆਂ ਸੇਵਾਵਾਂ ਦੇ ਸੰਬੰਧ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਲਾਇਬ੍ਰੇਰੀਅਨ ਦਵਿੰਦਰ ਕੁਮਾਰ, ਡਾ. ਦਵਿੰਦਰ ਸੰਦਲ, ਡਾ. ਸਤਵੰਤ ਕੌਰ ਨੇ ਉਹਨਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸ਼ਲਾਘਾ ਕੀਤੀ।ਇਸ ਮੌਕੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ।ਕਾਲਜ ਵਲੋਂ ਉਨ੍ਹਾਂ ਨੁੰ ਵਿਦਾਇਗੀ ਪਾਰਟੀ ਦਿੱਤੀ ਗਈ।

 

error: copy content is like crime its probhihated