Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਲੋਕਸਭਾ ਚੋਣਾਂ ‘ਚ ਭਾਜਪਾ 13 ਦੀਆਂ 13 ਸੀਟਾਂ ਤੇ ਚੋਣ ਲੜੇਗੀ ਤੇ ਜਿੱਤ ਵੀ ਪ੍ਰਾਪਤ ਕਰੇਗੀ : ਸਮੂਹ ਭਾਜਪਾ ਆਗੂ

ਲੋਕਸਭਾ ਚੋਣਾਂ ‘ਚ ਭਾਜਪਾ 13 ਦੀਆਂ 13 ਸੀਟਾਂ ਤੇ ਚੋਣ ਲੜੇਗੀ ਤੇ ਜਿੱਤ ਵੀ ਪ੍ਰਾਪਤ ਕਰੇਗੀ : ਸਮੂਹ ਭਾਜਪਾ ਆਗੂ

ਗੜ੍ਹਦੀਵਾਲਾ 28 ਦਸੰਬਰ (ਚੌਧਰੀ / ਯੋਗੇਸ਼ ਗੁਪਤਾ) 

: ਅੱਜ ਗੜਦੀਵਾਲਾ ਵਿਖੇ ਮੰਡਲ ਪ੍ਰਧਾਨ ਗੋਪਾਲ ਐਰੀ ਦੀ ਅਗਵਾਈ ਵਿੱਚ ਸੰਗਠਨਆਤਮਕ ਬੈਠਕ ਹੋਈ। ਜਿਸ ਵਿੱਚ ਵਿਸ਼ੇਸ਼ ਰੂਪ ਵਿੱਚ ਰਵਿੰਦਰ ਵਰਮਾ ਲੋਕ ਸਭਾ ਵਿਸਤਾਰਕ ਹੁਸ਼ਿਆਰਪੁਰ,ਸ਼ਾਮ ਸੁੰਦਰ ਰੰਗਾ ਵਿਸਤਾਰਕ ਵਿਧਾਨ ਸਭਾ ਹੁਸ਼ਿਆਰਪੁਰ, ਜੋਰਾਵਰ ਸਿੰਘ ਭਾਊਵਾਲ ਵਿਸਤਾਰਕ ਟਾਂਡਾ, ਰਜਿੰਦਰ ਧੀਮਾਨ ਵਿਸਤਾਰਕ ਦਸੂਹਾ, ਵਿਨੋਦ ਕੁਮਾਰ ਵਿਸਤਾਰਕ ਸ਼ਾਮ ਚੁਰਾਸੀ ਪਹੰਚੇ।ਬੈਠਕ ਵਿੱਚ ਆਉਣ ਵਾਲੇ ਲੋਕ ਸਭਾ ਦੇ ਇਲੈਕਸ਼ਨ ਬਾਰੇ ਚਰਚਾ ਹੋਈ ਅਤੇ ਆਉਣ ਵਾਲੇ ਲੋਕਸਭਾ ਇਲੈਕਸ਼ਨ ਵਿੱਚ 13 ਦੀਆਂ 13 ਸੀਟਾਂ ਤੇ ਭਾਜਪਾ ਚੋਣ ਲੜੇਗੀ ਤੇ ਜਿੱਤ ਵੀ ਪ੍ਰਾਪਤ ਕਰੇਗੀ । ਆਉਣ ਵਾਲੇ ਇਲੈਕਸ਼ਨਾਂ ਵਿੱਚ ਹਰ ਪ੍ਰਕਾਰ ਦਾ ਮੋਰਚਾ ਆਪਣਾ ਯੋਗਦਾਨ ਵੱਧ ਚੜ ਕੇ ਪਾਵੇਗਾ ਅਤੇ ਆਪਣੀ ਲੋਕ ਸਭਾ ਦੀ ਸੀਟ ਜਿਤਾਵੇਗਾ। ਇਸ ਮੌਕੇ ਯੋਗੇਸ਼ ਸਪਰਾ ਜ਼ਿਲ੍ਹਾ ਮਹਾਂਮੰਤਰੀ,ਸਾਬਕਾ ਕੌਂਸਲਰ ਸ਼ਿਵ ਦਿਆਲ,ਮੰਡਲ ਮਹਾਂਮੰਤਰੀ ਨਰਿੰਦਰ ਸਿੰਘ ਅਤੇ ਅੰਕੁਸ਼ ਸ਼ਰਮਾ,ਸਾਬਕਾ ਮੰਡਲ ਪ੍ਰਧਾਨ ਕੈਪਟਨ ਗੁਰਵਿੰਦਰ ਸਿੰਘ,ਜੇਈ ਰੇਸ਼ਮ ਸਿੰਘ, ਨਿਤਿਨ ਪੁਰੀ ਆਦਿ ਸ਼ਾਮਿਲ ਹੋਏ।