Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing ਇਲਾਕੇ ‘ਚ ਲੁੱਟ ਖੋਹ ਜਾ ਨਸ਼ਾ ਕਰਨ ਸੰਬੰਧੀ ਕਿਸੇ ਬਾਰੇ ਪਤਾ ਲੱਗਦਾ ਹੈ ਤਾਂ ਤਰੁੰਤ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ : ਅਵਤਾਰ ਸਿੰਘ

ਇਲਾਕੇ ‘ਚ ਲੁੱਟ ਖੋਹ ਜਾ ਨਸ਼ਾ ਕਰਨ ਸੰਬੰਧੀ ਕਿਸੇ ਬਾਰੇ ਪਤਾ ਲੱਗਦਾ ਹੈ ਤਾਂ ਤਰੁੰਤ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ : ਅਵਤਾਰ ਸਿੰਘ

ਗੜ੍ਹਦੀਵਾਲਾ (ਚੌਧਰੀ) 

3 ਅਗਸਤ : ਮਾਨਯੋਗ ਐਸ ਐਸ ਪੀ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਨਸ਼ਿਆਂ ਦੀ ਰੋਕ ਥਾਮ ਲਈ ਚਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਅਵਤਾਰ ਸਿੰਘ ਥਾਣਾ ਗੜਦੀਵਾਲਾ ਵੱਲੋਂ ਪਿੰਡ ਕੰਢਾਲੀਆਂ ਅਤੇ ਪਿੰਡ ਸਰਹਾਲਾ ਵਿੱਖੇ ਜਾ ਕੇ ਸਰਪੰਚ,ਪੰਚ,ਮੈਂਬਰ ਪੰਚਾਇਤ ਤੇ ਪਿੰਡ ਵਾਸੀਆਂ ਨਾਲ  ਮੀਟਿੰਗ ਕੀਤੀ।ਜਿਸ ਵਿੱਚ ਨਸ਼ਿਆਂ ਪ੍ਰਤੀ ਜਾਗੂਰਕ ਕੀਤਾ ਗਿਆ ਅਤੇ ਉੱਚ ਅਧਿਕਾਰੀਆ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾ ਬਾਰੇ ਜਾਣੂ ਕਰਾਇਆ ਗਿਆ। ਇਸ ਮੌਕੇ ਹਦਾਇਤ ਕੀਤੀ ਕਿ ਲੁੱਟ ਖੋਹ ਜਾ ਨਸ਼ਾ ਕਰਨ ਸੰਬੰਧੀ ਕਿਸੇ ਬਾਰੇ ਪਤਾ ਲੱਗਦਾ ਹੈ ਤਾਂ ਤਰੁੰਤ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ । ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ| ਕੋਈ ਸ਼ੱਕੀ ਦਿਖਾਈ ਦਿੰਦਾ ਹੈ ਤਾ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ। ਜੋ ਮੌਕਾ ਪਰ ਪੰਚਾਇਤ ਮੈਬਰਾ ਸਮੇਤ ਵੱਡੀ ਗਿਣਤੀ ਵਿੱਚ ਮੋਹਤਬਾਰ ਅਤੇ ਪਿੰਡ ਵਾਸੀ ਹਾਜਰ ਸਨ।