Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਦੇ ਸਬੰਧ ਵਿੱਚ ਕੀਤੀ ਵਿਸ਼ੇਸ਼ ਮੀਟਿੰਗ

ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਦੇ ਸਬੰਧ ਵਿੱਚ ਕੀਤੀ ਵਿਸ਼ੇਸ਼ ਮੀਟਿੰਗ

ਗੜ੍ਹਦੀਵਾਲਾ 10 ਸਤੰਬਰ (ਚੌਧਰੀ) 

: ਅੱਜ ਭਗਵਾਨ ਵਾਲਮੀਕਿ ਮੰਦਰ ਗੜ੍ਹਦੀਵਾਲਾ ਵਿਖੇ ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਦੇ ਸਬੰਧ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਸਮਾਜ ਦੇ ਆਹੁਦੇਦਾਰਾਂ ਵੱਲੋਂ ਆਪੋ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਹ ਸ਼ੋਭਾ ਯਾਤਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਵਾਲੇ ਦਿਨ ਮਿਤੀ 17/10/24 ਦਿਨ ਵੀਰਵਾਰ ਕੱਢੀ ਜਾਵੇਗੀ। ਇਸ ਮੌਕੇ ਵੱਖ ਵੱਖ ਸੁੰਦਰ ਝਾਕੀਆਂ ਸ਼ੋਭਾ ਯਾਤਰਾ ਦੀ ਸ਼ੋਭਾ ਨੂੰ ਹੋਰ ਵਧਾਉਣਗੀਆਂ।ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਤੋ ਸ਼ੂਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿੱਚੋ ਲੰਘਦੀ ਹੋਈ ਟਾਂਡਾ ਰੋਡ ਗੜ੍ਹਦੀਵਾਲਾ ਤੋ ਹੰਦੀ ਹੋਏ ਭਗਵਾਨ ਵਾਲਮੀਕਿ ਮੰਦਰ ਗੜ੍ਹਦੀਵਾਲਾ ਵਿਖੇ ਸਮਾਪਤ ਹੋਵੇਗੀ ।ਸਮੂਹ ਵਾਲਮੀਕਿ ਸਮਾਜ ਵੱਲੋ ਸਾਰੇ ਹੀ ਸ਼ਹਿਰ ਵਾਸੀਆ ਨੂੰ ਬੇਨਤੀ ਹੈ ਕਿ ਸ਼ੋਭ ਯਾਤਰਾ ਵਿੱਚ ਹੁੰਮ ਹੁੰਮਾ ਕੇ ਪਹੁੰਚੋ। ਇਸ ਮੌਕੇ ਬਿੰਦਰ ਪਾਲ ਬਿੱਲਾ ਕੌਸ਼ਲਰ, ਨੰਬਰਦਾਰ ਧਰਮਿੰਦਰ ਕਲਿਆਣ, ਤਜਿੰਦਰ ਕੰਡਾ, ਸਾਬੀ ਮਲਿਕ, ਪੰਕਜ ਸਿੱਧੂ, ਸੁਨੀਲ ਕਲਿਆਣ, ਮਨੋਹਰ ਲਾਲ ਮਲਿਕ, ਰਾਹੁਲ ਮਲਿਕ, ਸਾਗਰ ਮੋਗਾ, ਅਮਰ ਮਲਿਕ, ਵਿੱਕੀ ਸਿੱਧੂ ਸਾਬਕਾ ਕੌਂਸਲਰ, ਵਰਿੰਦਰ ਸਿੱਧੂ, ਜਸਪਾਲ ਸੋਨੂੰ, ਸ਼ਾਲੂ ਮਲਿਕ, ਰਵੀ ਮਲਿਕ, ਸ਼ੇਖਰ ਮਲਿਕ, ਜੋਸਵ ਮਲਿਕ, ਪਵਨ ਕੁਮਾਰ, ਅੰਕੁਸ਼ ਸਿੱਧੂ, ਕਾਲਾ ਸਿੱਧੂ, ਸੋਨੂੰ ਸਿੱਧੂ, ਕਿਸ਼ਨ ਸਿੱਧੂ, ਗੋਸ਼ਾ, ਸਲੀਮ ਮਲਿਕ, ਦੀਪੂ ਸਹੋਤਾ, ਵਿਰਾਟ ਰਾਜ ਸਿੱਧੂ, ਨਰਿੰਦਰ ਸਿੱਧੂ, ਰਿੰਕੂ ਸਭਰਵਾਲ, ਕਾਲਾ ਸਿੱਧੂ, ਰਾਜਵੀਰ ਰਾਜੂ ਮਲਹੋਤਰਾ, ਰਿੰਕੂ ਮਲਹੋਤਰਾ, ਅਜੇ ਕਲਿਆਣ, ਵਿੱਕੀ ਮਲਹੋਰਤਾ, ਪਿੰਕਾ ਆਦਿ ਹਾਜਰ ਸਨ।