Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵੱਲੋਂ ਕੇਕ ਕੱਟ ਕੇ ਬਾਵਾ ਸਾਹਿਬ ਅੰਬੇਡਕਰ ਜੀ ਦਾ 132ਵਾਂ ਜਨਮ ਦਿਨ ਮਨਾਇਆ ਗਿਆ

ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵੱਲੋਂ ਕੇਕ ਕੱਟ ਕੇ ਬਾਵਾ ਸਾਹਿਬ ਅੰਬੇਡਕਰ ਜੀ ਦਾ 132ਵਾਂ ਜਨਮ ਦਿਨ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

18 ਅਪ੍ਰੈਲ : ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵਲੋਂ ਭਗਵਾਨ ਵਾਲਮੀਕਿ ਮੰਦਿਰ ਵਿਖੇ ਕੇਕ ਕੱਟ ਕੇ ਬਾਵਾ ਸਾਹਿਬ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਗਿਆ। ਅਤੇ ਇਕੱਤਰ ਹੋਈ ਸਮੂਹ ਸੰਗਤ ਵਲੋਂ ਉਨ੍ਹਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਇਸ ਪ੍ਰੋਗਰਾਮ ਵਿਚ ਲੋਕਾਂ ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਅਤੇ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਲੋਕਾਂ ਨੂੰ ਭਾਰਤੀ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ, ਕਨੂੰਨਾਂ, ਨਿਯਮਾਂ ਬਾਰੇ ਦੱਸਿਆ ਗਿਆ। ਇਸ ਮੌਕੇ ਪ੍ਰਧਾਨ ਵਿਨੋਦ ਵਾਲਮੀਕਿਨ ਵਲੋਂ ਆਈ ਹੋਈ ਸੰਗਤ ਨੂੰ ਡਾ. ਅੰਬੇਡਕਰ ਜੀ ਦੀ ਜੀਵਨੀ, ਉਨ੍ਹਾਂ ਦੇ ਸੰਗਰਸ਼ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਅਤੇ ਹੋਰ ਬਹੁਤ ਸਾਰੇ ਨੌਜਵਾਨ ਸਾਥੀਆਂ ਨੇ ਸਹਿਯੋਗ ਦਿੱਤਾ।ਇਸ ਮੌਕੇ ਗੌਰਵ ਸੱਭਰਵਾਲ, ਸੰਨੀ ਕਲਿਆਣ, ਸ਼ੀਨਾ ਸਿੱਧੂ, ਸ਼ਾਲੂ, ਮਲਿਕ, ਹਰਸ਼ ਕਲਿਆਣ, ਵਰਿੰਦਰ ਸੰਧੂ, ਦੀਪਕ, ਸੱਭਰਵਾਲ ਦਦੂ, ਸ਼ਿੰਦੋ ਮਲਹੋਤਰਾ, ਰਾਜੇਸ਼ ਕਲਿਆਣ, ਅਭੀ ਸੱਭਰਵਾਲ ਸਮੇਤ ਹੋਰ ਲੋਕ ਹਾਜਰ ਸਨ।