Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਐਮ ਈ ਐਸ ਵਿੱਚ ਭਰਤੀ ਕਰਾਉਣ ਦੇ ਨਾਂ ਤੇ 20 ਲੱਖ ਦੀ ਠੱਗੀ ਪਤੀ,ਪਤਨੀ ਨਾਮਜ਼ਦ

ਐਮ ਈ ਐਸ ਵਿੱਚ ਭਰਤੀ ਕਰਾਉਣ ਦੇ ਨਾਂ ਤੇ 20 ਲੱਖ ਦੀ ਠੱਗੀ ਪਤੀ,ਪਤਨੀ ਨਾਮਜ਼ਦ

ਗੁਰਦਾਸਪੁਰ (ਅਸ਼ਵਨੀ)

23 ਜਨਵਰੀ – ਐਮ ਈ ਐਸ ਵਿੱਚ ਭਰਤੀ ਕਰਾਉਣ ਦੇ ਨਾਂ ਤੇ 20 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲਿਸ ਵਲੋ ਪਤੀ ਤੇ ਪਤਨੀ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਬਲਵੀਰ ਸਿੰਘ ਪੁੱਤਰ ਫੋਜਾ ਸਿੰਘ ਵਾਸੀ ਹੇਮਰਾਜਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਵੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਹਰਪ੍ਰੀਤ ਕੋਰ ਪਤਨੀ ਵੀਰ ਸਿੰਘ ਵਾਸੀਆਨ ਸ਼ਾਹਪੁਰ ਗੋਰਾਇਆ ਨੇ ਉਸ ਦੇ ਬੇਟੇ ਹਰਦੀਪ ਸਿੰਘ ਅਤੇ ਯਸ਼ਪਾਲ ਸਿੰਘ ਦੇ ਬੇਟੇ ਅਕਾਸ਼ਦੀਪ ਸਿੰਘ ਵਾਸੀ ਹੇਮਰਾਜਪੁਰ ਨੂੰ ਐਮ ਸੀ ਐਸ ਵਿੱਚ ਭਰਤੀ ਕਰਾਉਣ ਦੇ ਨਾ ਤੇ ਅਤੇ ਜਾਅਲੀ ਨਿਯੁਕਤੀ ਪੱਤਰ ਦੇ ਕੇ 10-10 ਕੁਲ 20 ਲੱਖ ਰੁਪਏ ਦੀ ਠੱਗੀ ਮਾਰੀ ਹੈ । ਸਬ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਬਲਵੀਰ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਕਮਾਂਡ ਸੈਂਟਰ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਪਤੀ ਪਤਨੀ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

error: copy content is like crime its probhihated