Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing MLA ਜਸਵੀਰ ਸਿੰਘ ਰਾਜਾ ” ਮੇਰਾ ਘਰ ਮੇਰੇ ਨਾਮ ‘ ਤਹਿਤ ਡਰੋਨ ਸਰਵੇ ਕੰਢੀ ਖੇਤਰ ਅਧੀਨ ਪੈਂਦੇ ਪਿੰਡਾਂ ਦੀ 4 ਜੁਲਾਈ ਨੂੰ ਕਰਨਗੇ ਸ਼ੁਰੂਆਤ 

MLA ਜਸਵੀਰ ਸਿੰਘ ਰਾਜਾ ” ਮੇਰਾ ਘਰ ਮੇਰੇ ਨਾਮ ‘ ਤਹਿਤ ਡਰੋਨ ਸਰਵੇ ਕੰਢੀ ਖੇਤਰ ਅਧੀਨ ਪੈਂਦੇ ਪਿੰਡਾਂ ਦੀ 4 ਜੁਲਾਈ ਨੂੰ ਕਰਨਗੇ ਸ਼ੁਰੂਆਤ 

ਗੜ੍ਹਦੀਵਾਲਾ (ਚੌਧਰੀ, ਯੋਗੇਸ਼ ਗੁਪਤਾ) 

3 ਜੁਲਾਈ : ਸਬ ਤਹਿਸੀਲ ਗੜ੍ਹਦੀਵਾਲਾ ਅਧੀਨ ਪੈਂਦੇ ਕੰਢੀ ਖੇਤਰ ਦੇ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ (ਫਰਦ/ਨਕਸ਼ਾਂ ਆਦਿ) ਦੇਣ ਲਈ ਪੰਜਾਬ ਸਰਕਾਰ ਵਲੋ ਚਲਾਈ ਗਈ ਸਕੀਮ ” ਮੇਰਾ ਘਰ ਮੇਰੇ ਨਾਮ ‘ ਤਹਿਤ ਡਰੋਨ ਸਰਵੇ ਕੰਢੀ ਖੇਤਰ ਅਧੀਨ ਪੈਂਦੇ ਪਿੰਡਾ ਦੀ ਸ਼ੁਰੂਆਤ ਸਰਦਾਰ ਜਸਵੀਰ ਸਿੰਘ ਰਾਜਾ ਗਿੱਲ ਵਿਧਾਇਕ ਹਲਕਾ ਟਾਂਡਾ ਵਲੋ ਮਿਤੀ 04.07.2023 ਨੂੰ ਸਵੇਰੇ 10:30 ਵਜੇ ਪਿੰਡ ਸੇਖਾਂ/ਰਣਜੀਤਗੜ੍ਹ ਤੋ ਆਪਣੇ ਕਰ ਕਮਲਾ ਨਾਲ ਸੁਰੂ ਕਰਨਗੇ।ਇਸ ਲਈ ਸਮੂਹ ਇਲਾਕਾ ਨਵਾਸੀਆ ਨੂੰ ਅਪੀਲ ਕੀਤੀ ਜਾਂਦੀ ਹੈਕਿ ਡਰੋਨ ਸਰਵੈ ਕੰਢੀ ਖੇਤਰ ਦੇ ਪਿੰਡਾਂ ਦੀ ਸੁਰੂਆਤ ਸਮਾਰੋਹ ਵਿੱਚ ਸ਼ਾਮਲ ਹੋਣ।