Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing .ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਪੇਂਟਿੰਗ ਤੇ ਡਰਾਇੰਗ ਦੀ ਵਰਕਸ਼ਾਪ ਦਾ ਆਯੋਜਨ 

.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਪੇਂਟਿੰਗ ਤੇ ਡਰਾਇੰਗ ਦੀ ਵਰਕਸ਼ਾਪ ਦਾ ਆਯੋਜਨ 

ਦਸੂਹਾ 23 ਦਸੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਇੱਕ ਵਰਕਸ਼ਾਪ ਲਗਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੂੰ ਪੇਂਟਿੰਗ ਅਤੇ ਡਰਾਇੰਗ ਕਰਨ ਦਾ ਹੁਨਰ ਸਿਖਾਇਆ ਗਿਆ। ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੇ ਡਰਾਇੰਗ ਸ਼ੀਟ ਦੇ ਨਾਲ ਨਾਲ ਕੱਪੜੇ ਤੇ ਵੀ ਡਰਾਇੰਗ ਅਤੇ ਪੇਂਟਿੰਗ ਦੇ ਗੁਰ ਸਿੱਖੇ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ਨਾਲ ਵਿਦਿਆਰਥੀਆਂ ਨੂੰ ਆਪਣੀ ਫੈਸ਼ਨ ਡਿਜ਼ਾਇਨਿੰਗ ਦੀ ਪੜ੍ਹਾਈ ਕਰਨ ਵਿੱਚ ਬਹੁਤ ਮਦਦ ਮਿਲੇਗੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ ਓ ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਵਰਕਸ਼ਾਪ ਦੌਰਾਨ ਵਿਦਿਆਰਥੀਆਂ ਦੇ ਨਾਲ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਫੈਕਲਟੀ ਮੈਂਬਰ।