Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਮੈਡਮ ਅਨੀਤਾ ਸੈਣੀ ਦੇ ਪਦਉੱਨਤੀ ਤੇ ਵਿਸ਼ੇਸ਼ ਸਨਮਾਨ ਅਤੇ ਨਵ ਨਿਯੁਕਤ ਅਧਿਆਪਕਾਂ…

ਮੈਡਮ ਅਨੀਤਾ ਸੈਣੀ ਦੇ ਪਦਉੱਨਤੀ ਤੇ ਵਿਸ਼ੇਸ਼ ਸਨਮਾਨ ਅਤੇ ਨਵ ਨਿਯੁਕਤ ਅਧਿਆਪਕਾਂ…

ਗੜ੍ਹਦੀਵਾਲਾ 25 ਮਈ (ਚੌਧਰੀ) 

: ਸੈਂਟਰ ਧੁੱਗਾ ਕਲਾਂ ਦੇ ਅਧਿਆਪਕਾਂ ਵੱਲੋਂ ਮੈਡਮ ਅਨੀਤਾ ਸੈਣੀ ਹੈਡ ਟੀਚਰ ਨੂੰ ਪਦਉੱਨਤੀ ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਅਤੇ ਇਸ ਦੇ ਨਾਲ ਹੀ ਕਲਸਟਰ ਦੇ ਵੱਖ ਵੱਖ ਸਕੂਲਾਂ ਵਿੱਚ ਨਵੇਂ ਹਾਜ਼ਰ ਹੋਏ ਅਧਿਆਪਕਾਂ ਸੰਤੋਸ਼ ਕੁਮਾਰੀ, ਪ੍ਰਦੀਪ ਕੁਮਾਰ (ਸਰਕਾਰੀ ਐਲੀਮੈਂਟਰੀ ਸਕੂਲ ਚੱਤੋਵਾਲ) ਅਤੇ ਜਸਲੀਨ ਕੌਰ (ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ) ਦਾ ਸਵਾਗਤ ਵੀ ਕੀਤਾ ਗਿਆ। ਇਸ ਮੌਕੇ BNO ਟਾਂਡਾ 2 ਅਤੇ ਸੈਂਟਰ ਹੈੱਡ ਟੀਚਰ ਗੁਰਪ੍ਰੀਤ ਸਿੰਘ ਵੱਲੋਂ ਉਪਰੋਕਤ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਆਪਣੇ ਆਪਣੇ ਸਕੂਲਾਂ ਦੀ ਡਿਵੈਲਪਮੈਂਟ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਹੈਡ ਟੀਚਰ ਰਵਿੰਦਰਜੀਤ ਸਿੰਘ , ਪ੍ਰਿੰਸ ਗੜਦੀਵਾਲਾ, ਸੰਜੀਵ ਕੁਮਾਰ ਸੰਗਤ ਸਿੰਘ, ਮੈਡਮ ਰਾਜਵਿੰਦਰ ਕੌਰ, ਜਤਿੰਦਰ ਕੌਰ, ਕੁਲਵਿੰਦਰ ਕੌਰ, ਅਮਨਦੀਪ ਕੌਰ, ਰਾਜ ਰਾਣੀ, ਮੀਨਾ ਕੁਮਾਰੀ, ਰਿੰਕੂ ਪਟਿਆਲ, ਅਮਿਤਾ ਸ਼ਰਮਾ ਅਤੇ ਅਮਨਦੀਪ ਕੌਰ ਗੋਂਦਪੁਰ, ਸੰਦੀਪ ਕੌਰ, ਪਰਮੀਤ ਕੌਰ ਹਾਜ਼ਰ ਸਨ।

error: copy content is like crime its probhihated