Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਜਾਇਜ ਪਿਸਤੌਲ ਸਮੇਤ ਮੈਗਜ਼ੀਨ ਅਤੇ 47 ਰੌਂਦ ਇਕ ਕਾਬੂ

ਨਜਾਇਜ ਪਿਸਤੌਲ ਸਮੇਤ ਮੈਗਜ਼ੀਨ ਅਤੇ 47 ਰੌਂਦ ਇਕ ਕਾਬੂ

ਗੁਰਦਾਸਪੁਰ 4 ਫ਼ਰਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਤਿੱਬੜ ਦੀ ਪੁਲਿਸ ਵੱਲੋਂ ਇਕ ਵਿਅਕਤੀਆਂ ਨੂੰ ਇਕ ਨਜਾਇਜ ਪਿਸਤੌਲ ਸਮੇਤ ਮੈਗਜ਼ੀਨ ਅਤੇ 47 ਰੌਂਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਹਰਮਿੰਦਰ ਸਿੰਘ ਪੁਲਿਸ ਸਟੇਸ਼ਨ ਤਿੱਬੜ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਨਾਕਾਬੰਦੀ ਦੋਰਾਨ ਬਾਈਪਾਸ ਪੁੱਲ ਘਰਾਲਾ ਤੋ ਜਗਪ੍ਰੀਤ ਸਿੰਘ ਉਰਫ ਜੱਗਾ ਪੁੱਤਰ ਕੁਲਦੀਪ ਸਿੰਘ ਵਾਸੀ ਤਿੱਬੜ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਇਕ ਨਜਾਇਜ ਪਿਸਤੋਲ ਸਮੇਤ ਮੈਗਜ਼ੀਨ ਅਤੇ 47 ਰੌਂਦ ਬਰਾਮਦ ਹੋਏ । ਪੁਲਿਸ ਵੱਲੋਂ ਆਰਮਜ ਐਕਟ ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ।