Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਦੋ 32 ਬੋਰ,ਇੱਕ 30 ਬੋਰ ਦੇਸੀ ਪਿਸਟਲ ਸਮੇਤ ਮੈਗਜ਼ੀਨ ਇੱਕ ਵਿਅਕਤੀ ਪੁਲਿਸ ਅੜਿੱਕੇ 

ਦੋ 32 ਬੋਰ,ਇੱਕ 30 ਬੋਰ ਦੇਸੀ ਪਿਸਟਲ ਸਮੇਤ ਮੈਗਜ਼ੀਨ ਇੱਕ ਵਿਅਕਤੀ ਪੁਲਿਸ ਅੜਿੱਕੇ 

ਦੋ 32 ਬੋਰ,ਇੱਕ 30 ਬੋਰ ਦੇਸੀ ਪਿਸਟਲ ਸਮੇਤ ਮੈਗਜ਼ੀਨ ਇੱਕ ਵਿਅਕਤੀ ਪੁਲਿਸ ਅੜਿੱਕੇ 

ਹੁਸ਼ਿਆਰਪੁਰ 4 ਮਈ (ਬਿਊਰੋ) : ਸਿਟੀ ਪੁਲਿਸ ਵਲੋਂ ਹੱਥ ਫੜੇ ਹੋਏ ਕੈਰੀ ਬੈਗ ਵਿੱਚੋ ਦੋ 32 ਬੋਰ, ਇੱਕ 30 ਬੋਰ ਦੇਸੀ ਪਿਸਟਲ ਸਮੇਤ ਮੈਗਜ਼ੀਨ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।ਦੋਸ਼ੀ ਦੀ ਪਛਾਣ ਰਜਤ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਕੀਰਤੀ ਨਗਰ, ਗਲੀ ਨੰਬਰ 6 ਥਾਣਾ ਮਾਡਲ ਟਾਊਨ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਸੁਖਦੇਵ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਵਾ:ਸਵਾਰੀ ਪ੍ਰਈਵੇਟ ਗੱਡੀ ਸਮੇਤ ਲੈਪਟੋਪ ਤੇ ਪ੍ਰਿੰਟਰ ਹਮਰਾਹ ਲੈ ਕੇ ਬਾ-ਸਿਲਸਿਲਾ ਗਸ਼ਤ ਅਤੇ ਸ਼ਿਫਟਿੰਗ ਨਾਕਾਬੰਦੀ ਦੇ ਸਬੰਧ ਵਿੱਚ ਰੈਂਪ ਧੋਬੀ ਘਾਟ ਮੋਜੂਦ ਸੀ ਤਾ ਮੁਖਬਰ ਖਾਸ ਨੇ ਮਨ ਏ ਐਸ ਆਈ ਪਾਸ ਮੁਲਾਕੀ ਹੋ ਕੇ ਇਤਲਾਹ ਦਿੱਤੀ ਕਿ ਰਜਤ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਕੀਰਤੀ ਨਗਰ ਗਲੀ ਨੰਬਰ 06 ਥਾਣਾ ਮਾਡਲ ਟਾਊਨ ਜਿਲ੍ਹਾ ਹੁਸ਼ਿਆਰਪੁਰ ਜਿਸ ਖਿਲਾਫ ਪਹਿਲਾਂ ਵੀ ਵੱਖ ਵੱਖ ਥਾਣਿਆ ਵਿੱਚ ਸੰਗੀਨ ਜੁਰਮਾ ਦੇ ਮੁਕੱਦਮੇ ਦਰਜ ਹਨ ਜਿਨਾਂ ਪਾਸ ਭਾਰੀ ਮਾਤਰਾ ਵਿੱਚ ਨਜਾਇਜ ਅਸਲਾ ਐਮੋਨੀਸ਼ਨ ਮੌਜੂਦ ਹੈ ਜੋ ਅੱਜ ਨਜਾਇਜ ਅਸਲਾ ਐਮੋਨੀਸ਼ਨ ਲੈ ਕੇ ਬਤਰਾ ਪੈਲਸ ਵਲੋ ਧੌਬੀ ਘਾਟ ਵੱਲ ਨੂੰ ਪੈਦਲ ਆ ਰਿਹਾ ਹੈ ਜੇਕਰ ਹੁਣੇ ਹੀ ਬਤਰਾ ਪੈਲਸ ਪਾਸ ਰੇਡ ਕੀਤਾ ਜਾਵੇ ਤਾ ਭਾਰੀ ਮਾਤਰਾ ਵਿੱਚ ਨਜਾਇਜ ਅਸਲਾ ਐਮੋਨੀਸ਼ਨ ਸਮੇਤ ਕਾਬੂ ਆ ਸਕਦਾ ਹੈ ਤੇ ਜਦ ਪੁਲਿਸ ਪਾਰਟੀ ਬਤਰਾ ਪੈਲਸ ਤੋ ਥੋੜਾ ਪਿੱਛੇ ਸੀ ਤਾ ਗੱਡੀ ਦੀ ਲਾਇਟ ਵਿੱਚ ਬਤਰਾ ਪੈਲਸ ਵਲੋਂ ਇੱਕ ਮੋਨਾ ਵਿਆਕਤੀ ਆਪਣੇ ਸੱਜੇ ਹੱਥ ਵਿੱਚ ਇੱਕ ਚਿੱਟੇ ਰੰਗ ਦਾ ਵਜਨਦਾਰ ਕੈਰੀ ਬੈਗ ਫੜੀ ਪੈਦਲ ਆਉਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨ੍ਹਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਰਜਤ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਕੀਰਤੀ ਨਗਰ ਗਲੀ ਨੰਬਰ 06 ਥਾਣਾ ਮਾਡਲ ਟਾਊਨ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਜਿਸ ਦੀ ਤਲਾਸ਼ੀ ਹਸਬ ਜਾਬਤਾ ਅਮਲ ਵਿੱਚ ਲਿਆਂਦੀ ਜਿਸ ਦੇ ਸੱਜੇ ਹੱਥ ਫੜੇ ਹੋਏ ਕੈਰੀ ਬੈਗ ਵਿੱਚੋ ਤਿੰਨ ਦੇਸੀ ਪਿਸਟਲ ਜਿਨ੍ਹਾ ਵਿਚੌ ਦੋ 32 ਬੋਰ ਇਕ ਪਰ MADE IN U.S.A ਲਿਖੀਆਂ ਹੋਇਆਂ ਹੈ ਅਤੇ ਇੱਕ 30 ਬੋਰ ਸਮੇਤ ਮੈਗਜੀਨ ਬ੍ਰਾਮਦ ਹੋਏ। ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ ।