Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਤੇ ਸਾਫ….

ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਤੇ ਸਾਫ….

ਗੜਦੀਵਾਲਾ(ਚੌਧਰੀ) 

ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਤੇ ਸਾਫ ਰੱਖਿਆ ਜਾ ਸਕਦਾ ਹੈ : ਸੰਜੀਵ ਕੁਮਾਰ 

14 ਸਤੰਬਰ : ਪਿੰਡ ਪਿੰਡ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਇਸ ਧਰਤੀ ਨੂੰ ਹਰਿਆ ਭਰਿਆ ਰੱਖਣ ਲਈ ਇਥੋਂ ਦੇ ਪਿੰਡ ਚੱਕ ਲਾਦੀਆਂ ਵਿਖੇ ਤਰਬੈਣੀ ,ਅੰਬ, ਡੇਕ ,ਆਂਵਲਾ ਆਦਿ ਦੇ ਬੂਟੇ ਲਗਾਏ ਗਏ ।ਇੱਥੇ ਬੂਟੇ ਲਗਾਉਂਦਿਆਂ ਵਣ ਰੇਂਜ ਅਫਸਰ ਹਰਿਆਣਾ ਦੇ ਸੰਜੀਵ ਕੁਮਾਰ ਨੇ ਕਿਹਾ ਕਿ ਬੂਟੇ ਸਾਡੀ ਗਲੋਬਨ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਬਹੁਤ ਜ਼ਰੂਰੀ ਹਨ। ਇਸ ਧਰਤੀ ਨੂੰ ਸਾਫ਼ ਸੁਥਰਾ ਤੇ ਸ਼ੁੱਧ ਰੱਖਣ ਲਈ ਹਰੇਕ ਆਦਮੀ ਇਕ ਬੂਟਾ ਜ਼ਰੂਰ ਲਗਾਵੋ। ਉਨ੍ਹਾਂ ਕਿਹਾ ਬੂਟੇ ਕਾਰਬਨ ਡਾਇਕਸਾਈਡ ਆਪਣੇ ਵਿੱਚ ਸੋਖਦੇ ਹਨ ਸਾਨੂੰ ਆਕਸੀਜਨ ਜੇ ਕੇ ਸਾਨੂੰ ਸਾਫ਼ ਸੁਥਰਾ ਵਾਤਾਵਰਨ ਮਨੁੱਖੀ ਜੀਵਨ ਲਈ ਪ੍ਰਦਾਨ ਕਰਦੇ ਹਨ ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਹਰਿਆ ਭਰਿਆ ਰੱਖਣ ਲਈ ਅਤੇ ਆਉਂਦੀਆਂ ਪੀੜ੍ਹੀਆਂ ਲਈ ਵਧੀਆ ਤੇ ਸ਼ੁੱਧ ਵਾਤਾਵਰਨ ਦੇਣ ਲਈ ਬੂਟੇ ਲਗਾਉਣੇ ਅਤਿ ਜ਼ਰੂਰੀ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਅਫਸਰ ਓਮ ਪ੍ਰਕਾਸ਼,ਨਵਦੀਪ ਸਿੰਘ ਵਣ ਗਾਰਡ, ਸਰਪੰਚ ਬਲਵੀਰ ਕੌਰ , ਜੇ ਐੱਫ ਐੱਮ ਸੀ ਪ੍ਰਧਾਨ ਸੰਜੀਵ ਕੁਮਾਰ ,ਰਾਕੇਸ਼ ਕੁਮਾਰ ਜੋਨੀ,ਬਿਧੀ ਚੰਦ, ਚੰਦਰਪਾਲ ਆਦਿ ਮੌਕੇ ਤੇ ਹਾਜ਼ਰ ਸਨ ।