Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਇਕ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੀਤੀ ਖੁਦਕਸ਼ੀ,ਪਤਨੀ ਸਮੇਤ ਚਾਰ ਵਿਰੁੱਧ ਮਾਮਲਾ ਦਰਜ

ਇਕ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੀਤੀ ਖੁਦਕਸ਼ੀ,ਪਤਨੀ ਸਮੇਤ ਚਾਰ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ 2 ਮਾਰਚ ( ਅਸ਼ਵਨੀ ) :- ਇਕ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਖਾ ਕੇ ਖੁਦਕਸ਼ੀ ਕਰ ਲੈਣ ਤੇ ਮਿ੍ਰਤਕ ਦੇ ਪਿਤਾ ਦੇ ਬਿਆਨ ਤੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਦੀ ਪੁਲਿਸ ਵੱਲੋਂ ਪਤਨੀ ਸਮੇਤ ਚਾਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ।ਚੱਤਰ ਸਿੰਘ ਪੁੱਤਰ ਸਵਰਗੀ ਤਰਲੋਕ ਸਿੰਘ ਵਾਸੀ ਪਿੰਡ ਭਟਨੁਰਾਂ ਖ਼ੁਰਦ ਕਪੂਰਥਲਾ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ ਰਾਹੀਂ ਦਸਿਆਂ ਕਿ ਉਸ ਦੇ ਪੁੱਤਰ ਤੇਜਪਾਲ ਸਿੰਘ ਉਮਰ 35 ਸਾਲ ਦਾ ਵਿਆਹ ਕਰੀਬ ਸਾਢੇ ਤਿੰਨ ਸਾਲ ਪਹਿਲਾ ਮਨਦੀਪ ਕੋਰ ਉਰਫ ਮਨਪ੍ਰੀਤ ਪੁੱਤਰੀ ਸਵਰਗੀ ਸਿਕੰਦਰ ਸਿੰਘ ਵਾਸੀ ਪਿੰਡ ਨਵਾਂ ਬਹਾਦਰ ਦੇ ਨਾਲ ਹੋਇਆਂ ਸੀ । ਵਿਆਹ ਤੋ ਬਾਅਦ ਮਨਦੀਪ ਕੋਰ ਅਕਸਰ ਆਪਣੇ ਪਤੀ ਦੇ ਨਾਲ ਕੜਾਈ ਝਗੜਾ ਕਰਦੀ ਰਹਿੰਦੀ ਸੀ ਜੋ ਲੜਾਈ ਝਗੜਾ ਕਰਕੇ ਕਰੀਬ ਤਿੰਨ ਮਹੀਨੇ ਪਹਿਲਾ ਆਪਣੇ ਪੇਕੇ ਘਰ ਚੱਲੀ ਗਈ ਸੀ ਜਿਸਨੂੰ ਲੇਣ ਲਈ ਤੇਜਪਾਲ ਸਿੰਘ ਬੀਤੇ ਦਿਨ 27 ਫ਼ਰਵਰੀ ਨੂੰ ਕਰੀਬ 9.30 ਵਜੇ ਚੱਲਿਆਂ ਗਿਆ ਸੀ ਅਤੇ ਕਰੀਬ 1.30 ਵਜੇ ਤੇਜਪਾਲ ਸਿੰਘ ਨੇ ਫ਼ੋਨ ਕਰਕੇ ਦਸਿਆਂ ਕਿ ਉਸ ਨੇ ਜਿੰਮੀ ਸਿੰਕਦਰ ਸਿੰਘ , ਬੋਬੀ ਪਤਨੀ ਜਿੰਮੀ , ਹੈਪੀ ਪੁੱਤਰ ਸਿੰਕਦਰ ਸਿੰਘ ਅਤੇ ਮਨਦੀਪ ਕੋਰ ਤੋ ਦੁਖੀ ਹੋ ਕੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਹੈ ਜਿਸ ਦੀ ਬੀਤੇ ਦਿਨ ਹੁਸ਼ਿਆਰਪੁਰ ਦੇ ਇਕ ਨਿੱਜੀ ਹੱਸਪਤਾਲ ਵਿੱਚ ਇਲਾਜ ਦੋਰਾਨ ਮੋਤ ਹੋ ਗਈ । ਸਹਾਇਕ ਸਬ ਇੰਸਪੈਕਟਰ ਸਲਿੰਦਰ ਸਿੰਘ ਨੇ ਦਸਿਆਂ ਕਿ ਚੱਤਰ ਸਿੰਘ ਵੱਲੋਂ ਦਿੱਤੇ ਬਿਆਨ ਤੇ ਪੁਲਿਸ ਵੱਲੋਂ ਉਕਤ ਚਾਰਾਂ ਵਿਰੁੱਧ ਧਾਰਾ 306 ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।