Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਸ਼ਰਧਾਪੂਰਵਕ ਕਰਵਾਇਆ

ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਸ਼ਰਧਾਪੂਰਵਕ ਕਰਵਾਇਆ

ਗੜ੍ਹਦੀਵਾਲਾ 17 ਮਈ (ਚੌਧਰੀ )

: ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰੇ ਦਾ ਸ਼ਰਧਾਪੂਰਵਕ ਆਯੋਜਨ ਮਾਤਾ ਪੰਜਜੀਰੀ ਦਰਬਾਰ ਕਮੇਟੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਮਾਤਾ ਪੰਜਪੀਰੀ ਦਰਬਾਰ ਦੇ ਪ੍ਰਾਂਗਣ ਵਿੱਚ ਪੰਡਿਤ ਮੁਨੀਸ਼ ਕੁਮਾਰ ਮੋਨੂੰ ਰਾਮਟਟਵਾਲੀ ਵਲੋਂ ਪੂਜਾ ਅਰਚਨਾ ਕਰਵਾਈ ਗਈ। ਉਸ ਉਪਰੰਤ ਕਮੇਟੀ ਮੈਂਬਰਾਂ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਹਵਨ ਯੱਗ ਕਰਵਾ ਕੇ ਮਾਤਾ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮਾਤਾ ਜੀ ਦੇ ਦਰਬਾਰ ਤੇ ਚੁੰਨੀ ਚੜਾਉਣ ਦੀ ਰਸਮ ਨਿਭਾਉਣ ਉਪਰੰਤ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ। ਉਸ ਤੋਂ ਬਾਅਦ ਕੰਜਕ ਪੂਜਨ ਕੀਤਾ ਗਿਆ। ਇਸ ਮੌਕੇ ਮਾਸਟਰ ਬੰਟੀ ਰਾਣਾ ਮਿਊਜਿਕ ਗਰੁੱਪ ਵਲੋਂ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਮੰਤਰਮੁਗਧ ਕੀਤਾ।ਅੰਤ ਵਿੱਚ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿੱਕੀ ਮਾਤਾ ਜੀ, ਕਮੇਟੀ ਪ੍ਰਧਾਨ ਜੈ ਰਾਮ ਚੌਧਰੀ, ਵਾਇਸ ਪ੍ਰਧਾਨ ਮਾ.ਲਾਲਜੀ ਚੌਧਰੀ,ਕੈਪਟਨ ਬਲਕਾਰ ਸਿੰਘ,ਮਾ.ਰਾਜੇਸ਼ ਕੁਮਾਰ, ਕਰਨੈਲ ਸਿੰਘ, ਬਨਾਰਸੀ ਦਾਸ, ਕਰਣ ਕੁਮਾਰ, ਮਦਨ ਸਿੰਘ ਮੱਦੀ, ਸ਼ਾਦੀ ਲਾਲ, ਕਿਸ਼ੋਰੀ ਲਾਲ, ਬਲਵੀਰ ਸਿੰਘ ਬਿੱਲੂ, ਅਮਰਨਾਥ, ਸਾਬਕਾ ਸਰਪੰਚ ਉਂਕਾਰ ਸਿੰਘ,ਸ਼ੁਭਾਸ਼ ਕੁਮਾਰ, ਮਨੋਹਰ ਲਾਲ, ਕਮਲ ਕੁਮਾਰ, ਅਰਜੁਨ ਸਿੰਘ, ਜਸਵੀਰ ਸਿੰਘ, ਦਿਲਾਵਰ ਸਿੰਘ, ਬਲਵੀਰ ਸਿੰਘ, ਅਸ਼ਵਨੀ ਕੁਮਾਰ, ਮਨੋਜ ਕੁਮਾਰ, ਸ਼ੁਸ਼ੀਲ ਕੁਮਾਰ ਸ਼ੀਲੂ, ਕੁਲਦੀਪ ਸਿੰਘ, ਸਵਰਨ ਸਿੰਘ , ਉਂਕਾਰ ਸਿੰਘ,ਅਮਰ ਨਾਥ,ਮਹਿੰਦਰ ਸਿੰਘ, ਸਵਰਨ ਸਿੰਘ, ਬਲਵੰਤ ਸਿੰਘ, ਰਣਵੀਰ ਸਿੰਘ, ਪ੍ਰਵੇਸ਼ ਕੁਮਾਰ, ਮਮਤਾ ਰਾਣੀ, ਨੀਲਮ ਸੰਘਾ, ਡਿੰਪਲ,ਦੀਪਾਲੀ ਚੌਧਰੀ, ਕਮਲਜੀਤ ਕੌਰ, ਪ੍ਰਵੀਨ ਕੁਮਾਰੀ, ਸਮੇਤ ਭਾਰੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।