Prime Punjab Times

Latest news
ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ हरियाणा के मुख्यमंत्री नायब सिंह सैनी ने पंजाब में कानून-व्यवस्था, नशे और विकास के मुद्दे पर आप सरका... ਜਨਗਣਨਾ-2027: ਨਗਰ ਨਿਗਮ ਖੇਤਰ ਦੇ ਵਸਨੀਕ 16 ਤੋਂ 30 ਨਵੰਬਰ ਤੱਕ ਘਰ ਬੈਠੇ ਕਰ ਸਕਣਗੇ ਆਨਲਾਈਨ ਸਵੈ-ਗਣਨਾ : ਪ੍ਰੀਤਇੰਦਰ...
ADVERTISEMENT
You are currently viewing ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਗੜ੍ਹਦੀਵਾਲਾ 17 ਨਵੰਬਰ (ਚੌਧਰੀ)

:  ਅੱਜ ਸਬ ਤਹਿਸੀਲ ਗੜਦੀਵਾਲਾ ਵਿਖੇ ਮਨਦੀਪ ਸਿੰਘ ਸੈਣੀ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ ਗਿਆ।ਆਹੁਦਾ ਸੰਭਾਲਿਆਂ ਹੀ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਵਿਭਾਗ ਸਬੰਧੀ ਕਿਸੇ ਵੀ ਕੰਮ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਣਗੇ। ਜੇਕਰ ਕਿਸੇ ਨੂੰ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਵਿਭਾਗ ਨਾਲ ਸਬੰਧਤ ਕਿਸੇ ਕੰਮ ਵਿਚ ਕੋਈ ਵੀ ਪ੍ਰੇਸ਼ਾਨੀ ਆਉਂਦੀ ਹੈ ਤੇ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।ਉਨ੍ਹਾਂ ਕਿਹਾ ਉਹ ਇਸ ਤੋਂ ਪਹਿਲਾਂ ਜਿਲਾ ਲੁਧਿਆਣਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਸੇਵਾਵਾਂ ਨਿਭਾ ਰਹੇ ਸਨ।ਇਸ ਮੌਕੇ ਉਹਨਾਂ ਦੇ ਨਾਲ ਸਬ ਤਹਿਸੀਲ ਗੜ੍ਹਦੀਵਾਲਾ ਦਾ ਸਮੂਹ ਸਟਾਫ ਸੀ।