Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing *ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸਭਾ ਗੜ੍ਹਦੀਵਾਲਾ ਨੇ ਕੀਤਾ ਸਨਮਾਨਿਤ*

*ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸਭਾ ਗੜ੍ਹਦੀਵਾਲਾ ਨੇ ਕੀਤਾ ਸਨਮਾਨਿਤ*

ਗੜ੍ਹਦੀਵਾਲਾ ( ਚੌਧਰੀ )

: ਅਗਰਵਾਲ ਸਭਾ ਗੜ੍ਹਦੀਵਾਲਾ ਦੀ ਇੱਕ ਵਿਸ਼ੇਸ਼ ਬੈਠਕ ਪ੍ਰਧਾਨ ਰਿਸ਼ੂ ਗੁਪਤਾ ਦੀ ਅਗਵਾਈ ਹੇਠ ਦੇਵੀ ਮੰਦਿਰ, ਗੜ੍ਹਦੀਵਾਲਾ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਵਲੋਂ ਮਨੀਸ਼ ਗੁਪਤਾ ਪੁੱਤਰ ਸ੍ਰੀ ਲੇਖਰਾਜ ਗੁਪਤਾ ਨੂੰ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸਭਾ ਗੜ੍ਹਦੀਵਾਲਾ ਵੱਲੋਂ ਸਨਮਾਨ ਕੀਤਾ ਗਿਆ। ਸਭਾ ਦੇ ਪ੍ਰਧਾਨ ਰਿਸ਼ੂ ਗੁਪਤਾ ਅਤੇ ਸਮੂਹ ਮੈਂਬਰਾਂ ਨੇ ਮਨੀਸ਼ ਗੁਪਤਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਸਮਾਜ ਦੀ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ । ਇਸ ਮੌਕੇ ਮਨੀਸ਼ ਗੁਪਤਾ ਨੇ ਅਗਰਵਾਲ ਸਭਾ ਗੜ੍ਹਦੀਵਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮਾਜ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਅਗਰਵਾਲ ਭਾਈਚਾਰੇ ਦੀ ਭਲਾਈ ਲਈ ਕਾਰਜ ਕਰਨਗੇ । ਇਸ ਮੌਕੇ ਅਗਰਵਾਲ ਸਭਾ ਦੇ ਅਹੁਦੇਦਾਰ ਅਤੇ ਸਮੂਹ ਮੈਂਬਰ ਹਾਜ਼ਰ ਸਨ । ਇਸ ਮੌਕੇ ਅਗਰਵਾਲ ਸਭਾ ਗੜ੍ਹਦੀਵਾਲਾ ਪ੍ਰਧਾਨ ਰਿਸ਼ੂ ਗੁਪਤਾ, ਐੱਮਸੀ ਮੋਨਿਕਾ ਗੁਪਤਾ,ਐਕਸਾਈਜ਼ ਐਂਡ ਟੈਕਸੇਸ਼ਨ ਹਲਕਾ ਉੜਮੁੜ ਦੇ ਮੈਂਬਰ ਵਿਵੇਕ ਗੁਪਤਾ, ਸਾਬਕਾ ਐੱਮ.ਸੀ. ਰਾਜੂ ਗੁਪਤਾ, ਰਾਜਨ ਗੁਪਤਾ, ਸੀਨੀਅਰ ਆਗੂ ਪਵਨ ਗੁਪਤਾ, ਵਰਿੰਦਰ ਗੋਇਲ, ਰਿੱਕੀ ਗੁਪਤਾ, ਲੱਭੀ ਗੁਪਤਾ, ਸੁਰੇਸ਼ ਗੁਪਤਾ, ਕਾਲਾ ਗੁਪਤਾ, ਪ੍ਰਾਣ ਨਾਥ ਗੁਪਤਾ, ਅਰੁਣ ਗੁਪਤਾ, ਅਰਵਿੰਦ ਗੁਪਤਾ (ਬਿੰਦੀ), ਵਨੀਤ ਗੁਪਤਾ, ਮੋਹਿਤ ਮਿੱਤਲ, ਰਾਜੀਵ ਗੁਪਤਾ, ਤਰਲੋਕ ਗੁਪਤਾ, ਕਰਨ ਗੁਪਤਾ, ਸੁਰੇਸ਼ ਨੰਦਨ ਗੁਪਤਾ, ਸਨੀ ਗੁਪਤਾ, ਆਦੇਸ਼ ਗੁਪਤਾ, ਰਘੂ ਗੁਪਤਾ, ਦਿਵਾਂਸ਼ੂ ਗੁਪਤਾ, ਮੋਹਿਤ ਗੁਪਤਾ, ਰਮਣ ਗੁਪਤਾ, ਵਿਵੇਕ ਗੁਪਤਾ (ਕਾਲੂ), ਹਿਤੇਸ਼ ਗੁਪਤਾ, ਮਨੀਸ਼, ਪਾਰਥ ਗੁਪਤਾ, ਡਿੰਪਲ ਗੁਪਤਾ, ਸਿੰਪੀ ਗੁਪਤਾ ਅਤੇ ਨਿਤਿਸ਼ ਗੁਪਤਾ ਸਮੇਤ ਅਗਰਵਾਲ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ। ਸਮਾਗਮ ਦੌਰਾਨ ਰਿਸ਼ੂ ਗੁਪਤਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।