Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮਨੀਸ਼ ਸਿਸੋਦਿਆ ਗੁਰੂਦੁਆਰਾ ਰਾਮਪੁਰ ਖੇੜਾ ਸਾਹਿਬ ਹੇਏ ਨਤਮਸਤਕ

ਮਨੀਸ਼ ਸਿਸੋਦਿਆ ਗੁਰੂਦੁਆਰਾ ਰਾਮਪੁਰ ਖੇੜਾ ਸਾਹਿਬ ਹੇਏ ਨਤਮਸਤਕ

ਗੜ੍ਹਦੀਵਾਲਾ 20 ਦਸੰਬਰ (ਚੌਧਰੀ / ਪ੍ਰਦੀਪਕਕੁਮਾਰ )

: ਅੱਜ ਦਿੱਲੀ ਦੇ ਸਾਬਕਾ ਸਿਖਿਆ ਮੰਤਰੀ ਮਨੀਸ਼ ਸਿਸੋਦਿਆ ਗੁਰੂਦੁਆਰਾ ਰਾਮਪੁਰ ਖੇੜਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨਾਏ ਗਏ 350 ਵੇਂ ਸ਼ਹੀਦੀ ਦਿਹਾੜੇ ਸਬੰਥੀ ਸਹਿਯੋਗ ਕਰਨ ਤੇ ਗੁਰੂਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੇਵਾ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨਾਂ ਨਾਲ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ , ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਹਰਮੀਤ ਸਿੰਘ ਔਲਖ ਵੀ ਉਨਾਂ ਨਾਲ ਹਾਜ਼ਰ ਸਨ। ਇਸ ਮੌਕੇ ਮਨੀਸ਼ ਸਿਸੋਦਿਆ ਨੇ ਹਲਕਾ ਗੜ੍ਹਦੀਵਾਲਾ ਦੇ ਜੇਤੂ ਜਿਲਾ ਪ੍ਰੀਸ਼ਦ ਮੈਂਮਰ ਕੁਲਦੀਪ ਸਿੰਘ ਮਿੰਟੂ ਤੇ ਹੋਰ ਜਿਲਾ ਪ੍ਰੀਸ਼ਦ ਮੈੰਬਰਾਂ ਨੂੰਜਜਿੱਤ ਦੀ ਵਧਾਈ ਦਿੱਤੀ।