Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਮਨਜੀਤ ਸਿੰਘ ਖਾਨਪੁਰ ਦਾ ਸਨਮਾਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਮਨਜੀਤ ਸਿੰਘ ਖਾਨਪੁਰ ਦਾ ਸਨਮਾਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਮਨਜੀਤ ਸਿੰਘ ਖਾਨਪੁਰ ਦਾ ਸਨਮਾਨ

ਗੜ੍ਹਦੀਵਾਲਾ 29 ਜੂਨ (ਚੌਧਰੀ) : ਭਾਰਤੀ ਕਿਸਾਨ ਯੂਨੀਅਨ -ਰਾਜੇਵਾਲ ਦੇ ਪ੍ਰਧਾਨ ਸ ਬਲਵੀਰ ਸਿੰਘ ਰਾਜੇਵਾਲ ਵਲੋਂ ਮਨਜੀਤ ਸਿੰਘ ਖਾਨਪੁਰ ਨੂੰ ਸੰਯੁਕਤ ਸਮਾਜ ਮੋਰਚਾ ਦੇ ਕਿਸਾਨ ਵਿੰਗ ਦਾ ਕੌਮੀ ਮੈਂਬਰ ਅਤੇ ਜਿਲ੍ਹਾ ਹੁਸ਼ਿਆਰਪੁਰ ਦੇ ਮੀਤ ਪ੍ਰਧਾਨ ਵਜੋਂ ਨਿਯੁਕਤ ਕਰਨ ਤੇ ਜਿੱਥੇ ਇਲਾਕੇ ਦੋ ਲੋਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਉਥੇ ਹੀ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਖਾਨਪੁਰ ਦੇ ਸਮੂਹ ਮੈਂਬਰਾਂ ਵੱਲੋਂ ਮਨਜੀਤ ਸਿੰਘ ਖਾਨਪੁਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ।

ਸਮੂਹ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ.ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਹਰੇਕ ਪਿੰਡ ‘ਚ ਵਾਤਾਵਰਨ ਨੂੰ ਸ਼ੁੱਧ ਕਰਨ ਵਾਸਤੇ 10 ਪੌਦੇ ਲਗਾਏ ਜਾਣ। ਇਸ ਮੌਕੇ ਸਿਮਰਨਜੋਤ ਸਿੰਘ,ਦਰਬਾਰਾ ਸਿੰਘ,ਗੁਰਬੀਰ ਸਿੰਘ, ਹਰਜੋਤ ਸਿੰਘ, ਅਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ,ਮਲਕੀਤ ਸਿੰਘ,ਹਰਿੰਦਰਪਾਲ ਸਿੰਘ,ਮਨਜੋਤ ਸਿੰਘ, ਕਰਨਵੀਰ ਸਿੰਘ ,ਹਰਵਿੰਦਰ ਸਿੰਘ, ਸਿਮਰਨ ਸਿੰਘ ਪਰਮਵੀਰ ਸਿੰਘ, ਅਤੇ ਗੁਰਮਨਜੋਤ ਸਿੰਘ ਆਦਿ ਹਾਜ਼ਰ ਸਨ।

ਫੋਟੋ : ਮਨਜੀਤ ਸਿੰਘ ਖਾਨਪੁਰ ਦਾ ਸਨਮਾਨ ਕਰਦੇ ਹੋਏ ਕਲੱਬ ਮੈਬਰ

error: copy content is like crime its probhihated