Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸਾਬਕਾ ਸਰਪੰਚ ਹਰਭਜਨ ਸਿੰਘ ਸਮੇਤ ਕਈ ਪਰਿਵਾਰ ਆਪ ਹੋਏ ਸ਼ਾਮਲ 

ਸਾਬਕਾ ਸਰਪੰਚ ਹਰਭਜਨ ਸਿੰਘ ਸਮੇਤ ਕਈ ਪਰਿਵਾਰ ਆਪ ਹੋਏ ਸ਼ਾਮਲ 

ਵੱਡੀ ਗਿਣਤੀ ਵਿੱਚ ਲੋਕ ਆਪ ਹੋ ਰਹੇ ਹਨ ਸ਼ਾਮਲ : ਜਸਵੀਰ ਸਿੰਘ ਰਾਜਾ 
ਗੜ੍ਹਦੀਵਾਲਾ 16 ਜਨਵਰੀ(ਚੌਧਰੀ) : ਅੱਜ ਪਾਰਟੀ ਉਮੀਦਵਾਰ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਹਲਕਾ ਉੜਮੁੜ ਟਾਂਡਾ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਜਿਸ ਵਿੱਚ ਸਾਬਕਾ ਸਰਪੰਚ ਹਰਭਜਨ ਸਿੰਘ, ਨੰਬਰਦਾਰ ਨਸੀਬ ਸਿੰਘ, ਕੁਲਦੀਪ ਸਿੰਘ ਸਾਬਕਾ ਪੰਚ, ਹਰਜੀਤ ਸਿੰਘ ਸੂਬੇਦਾਰ, ਨਰੇਸ਼ ਕੁਮਾਰ ਐਕਸ ਸਰਵਿਸ ਮੈਨ ਆਦਿ ਸ਼ਾਮਲ ਹੋਏ ਹਨ। ਇਸ ਮੌਕੇ ਪਾਰਟੀ ਚ ਸ਼ਾਮਲ ਹੋਣ ਤੇ ਸਾਰਿਆਂ ਨੂੰ ਜਸਵੀਰ ਸਿੰਘ ਰਾਜਾ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਲੋਕ ਰਿਵਾਇਤੀ ਪਾਰਟੀਆਂ ਨੂੰ ਮੁੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਨੇ ਲਾਰਿਆਂ ਅਤੇ ਵਾਅਦਿਆਂ ਤੇ ਸਿਵਾ  ਪੰਜਾਬ ਦੀ ਜਨਤਾ ਨੂੰ ਕੁਝ ਨਹੀਂ ਦਿੱਤਾ। ਉਨ੍ਹਾਂ ਮੁਲਾਜ਼ਮਾਂ ਵਰਗ ਪੂਰੀ ਤਰ੍ਹਾਂ ਨਿਰਾਸ਼ ਹੈ। ਇਸ ਮੌਕੇ ਜਿਲਾ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਚੌਧਰੀ ਸੁਖਰਾਜ ਸਿੰਘ, ਕੁਲਦੀਪ ਸਿੰਘ ਮਿੰਟੂ, ਰਾਜਿੰਦਰ ਸਿੰਘ ਦਾਰਾਪੁਰ, ਗੁਰਮੇਲ ਬਾਹਲਾ, ਪਾਲਾ ਕੇਸੋਪੁਰ, ਹੈਪੀ ਕੇਸੋਪੁਰ, ਬਿੱਟੂ ਮੂਸਾ, ਬਲਾਕ ਪ੍ਰਧਾਨ ਮਨਜੀਤ ਸਿੰਘ ਆਦਿ ਹਾਜ਼ਰ ਸਨ।
error: copy content is like crime its probhihated