Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਗਲੀ ਚ ਖੜੀ ਕੀਤੀ ਮਾਰੂਤੀ ਕਾਰ ਚੋਰ ਲੈ ਕੇ ਹੋਏ ਫਰਾਰ, ਮਾਮਲਾ ਦਰਜ 

ਗਲੀ ਚ ਖੜੀ ਕੀਤੀ ਮਾਰੂਤੀ ਕਾਰ ਚੋਰ ਲੈ ਕੇ ਹੋਏ ਫਰਾਰ, ਮਾਮਲਾ ਦਰਜ 

ਗਲੀ ਚ ਖੜੀ ਕੀਤੀ ਮਾਰੂਤੀ ਕਾਰ ਚੋਰ ਲੈ ਕੇ ਹੋਏ ਫਰਾਰ, ਮਾਮਲਾ ਦਰਜ 

ਟਾਂਡਾ / ਦਸੂਹਾ 27 ਅਪ੍ਰੈਲ (ਚੌਧਰੀ)  ਗਲੀ ਚ ਖੜੀ ਕੀਤੀ ਮਾਰੂਤੀ ਕਾਰ ਚੋਰੀ ਹੋਣ ਤੇ ਟਾਂਡਾ ਪੁਲਸ ਨੇ ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ। 

ਪੁਲਿਸ ਨੂੰ ਦਿੱਤੀ ਦਰਖਤਸਤ ਨੂੰ 423 ਦਸਤੀ ਮਿਤੀ 26/04/22 ਵਲੋ ਸੇਵਾ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਗਿਲਜੀਆ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੇ ਕਿਹਾ ਕਿ ਉਸ ਦੀ 25-26 ਅਪ੍ਰੈਲ 2022 ਦੀ ਦਰਮਿਆਨੀ ਰਾਤ ਨੂੰ ਮਰੂਤੀ ਕਾਰ 800 ਸੀ ਸੀ ਕਾਰ ਨੰਬਰ ਪੀ ਬੀ 21-6399 ਜੋ ਘਰ ਦੇ ਬਾਹਰ ਗਲੀ ਵਿੱਚ ਖੜੀ ਸੀ ਜਿਸ ਨੂੰ ਕੋਈ ਨਾ ਮਲੂਮ ਵਿਅਕਤੀ ਚੋਰੀ ਕਰ ਕੇ ਲੈ ਗਏ। ਜਿਸ ਤੇ ਨਾਮਲੂਮ ਵਿਅਕਤੀ ਤੇ ਮੁਕੱਦਮਾ ਦਰਜ ਕੀਤਾ ਗਿਆ।