Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹੇ ‘ਚ 4 ਅਪ੍ਰੈਲ ਨੂੰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

ਜ਼ਿਲ੍ਹੇ ‘ਚ 4 ਅਪ੍ਰੈਲ ਨੂੰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

ਹੁਸ਼ਿਆਰਪੁਰ (ਬਿਊਰੋ) 

3 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 4 ਅਪ੍ਰੈਲ 2023 ਨੂੰ ਭਗਵਾਨ ਮਹਾਵੀਰ ਜੈਅੰਤੀ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਉਕਤ ਆਦੇਸ਼ ਪ੍ਰਧਾਨ ਸ੍ਰੀ ਆਤਮਾਨੰਦ ਜੈਨ ਸਭਾ (ਰਜਿ:) ਹੁਸ਼ਿਆਰਪੁਰ ਵੱਲੋਂ ਉਕਤ ਦਿਨ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਕਰਵਾਉਣ ਲਈ ਦਿੱਤੀ ਗਈ ਪ੍ਰਤੀਬੇਨਤੀ ਨੂੰ ਮੱਦੇਨਜ਼ਰ ਰੱਖਦਿਆਂ ਦਿੱਤੇ।