Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਬਾਲ ਵਾਟਿਕਾ ਸਕੂਲ ‘ਚ ਮਾਪਿਆਂ ਨਾਲ ਕੀਤੀ ਮੀਟਿੰਗ

ਬਾਲ ਵਾਟਿਕਾ ਸਕੂਲ ‘ਚ ਮਾਪਿਆਂ ਨਾਲ ਕੀਤੀ ਮੀਟਿੰਗ

ਬਾਲ ਵਾਟਿਕਾ ਸਕੂਲ ‘ਚ ਮਾਪਿਆਂ ਨਾਲ ਕੀਤੀ ਮੀਟਿੰਗ

8 ਅਕਤੂਬਰ : ਅੱਜ ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਨਰੇਸ਼ ਡਡਵਾਲ ਜੀ, ਡਾਇਰੈਕਟਰ ਸ਼੍ਰੀਮਤੀ ਰਿੰਪੀ ਡਡਵਾਲ ਜੀ ਅਤੇ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਖਜਿੰਦਰ ਕੌਰ ਜੀ ਦੀ ਦੇਖ-ਰੇਖ ਵਿੱਚ ਬੱਚਿਆਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ|ਜਿਸ ਵਿੱਚ ਸਾਰੇ ਬੱਚਿਆਂ ਦੇ ਮਾਤਾ ਪਿਤਾ ਪਹੁੰਚੇ|ਅਧਿਆਪਕਾਂ ਨੇ ਬੱਚਿਆਂ ਦੇ ਮਾਤਾ-ਪਿਤਾ ਦਾ ਬਹੁਤ ਚੰਗੇ ਢੰਗ ਨਾਲ ਸਵਾਗਤ ਕੀਤਾ|ਇਸ ਮੀਟਿੰਗ ਦਾ ਮੁੱਖ ਟੀਚਾ ਬੱਚਿਆਂ ਦੀ ਹੋਈ 1 ਮਿਆਦ ਦੀ ਪ੍ਰੀਖਿਆ ਦੇ 2 ਨਤੀਜੇ ਬਾਰੇ ਉਹਨਾਂ ਦੇ ਮਾਤਾ-ਪਿਤਾ ਨਾਲ ਚਰਚਾ ਕਰਨਾ ਹੈ,ਜਿਹੜੀ ਕਿ ਸਤੰਬਰ ਵਿੱਚ ਕਰਵਾਈ ਗਈ ਸੀ|ਇਸ ਮੀਟਿੰਗ ‘ਚ ਬੱਚਿਆਂ ਦੇ ਮਾਪਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ|ਅਧਿਆਪਕਾਂ ਨੇ ਬੱਚਿਆਂ ਦੇ ਹੁਨਰ ਦੇ ਬਾਰੇ ਉਹਨਾਂ ਦੇ ਮਾਤਾ-ਪਿਤਾ ਨਾਲ਼ ਚਰਚਾ ਕੀਤੀ ਅਤੇ ਭਵਿੱਖ ਵਿੱਚ ਹੋਰ ਚੰਗਾ ਕਰਨ ਦੀ ਪ੍ਰੇਰਣਾ ਦਿੱਤੀ | ਸਕੂਲ ਦਾ ਵਾਤਾਵਰਨ ਬਹੁਤ ਹੀ ਸਾਫ ਸੁਥਰਾ ਅਤੇ ਸ਼ਾਂਤ ਸੀ | ਜਿਸ ਨੂੰ ਦੇਖ ਕੇ ਬੱਚਿਆਂ ਦੇ ਮਾਤਾ -ਪਿਤਾ ਬਹੁਤ ਖੁਸ਼ ਹੋਏ |