Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਗੜ੍ਹਸ਼ੰਕਰ ਚ ਦੋਆਬਾ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ

ਗੜ੍ਹਸ਼ੰਕਰ ਚ ਦੋਆਬਾ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ

ਗੜ੍ਹਸ਼ੰਕਰ 7 ਮਾਰਚ (ਅਸ਼ਵਨੀ ਸ਼ਰਮਾ) :  ਅੱਜ ਹਲਕਾ ਗੜ੍ਹਸ਼ੰਕਰ ਚ ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਦੀ ਵਿਸ਼ੇਸ ਮੀਟਿੰਗ ਸਮੂਹ ਮੈਬਰਾ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਦੋਰਾਨ ਸਭ ਤੋ ਪਹਿਲਾ ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਦੀ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿੱਚ ਜਸਵੰਤ ਸਿਂੰਘ ਭੱਠਲ ਨੂੰ ਪ੍ਰਧਾਨ , ਅਵਤਾਰ ਸਿੰਘ ਪੋਸੀ ਨੂੰ ਸੀਨੀਅਰ ਵਾਈਸ ਪ੍ਰਧਾਨ, ਇੰਦਰਪਾਲ ਸਿੰਘ ਨੂੰ ਵਾਈਸ ਪ੍ਰਧਾਨ, ਪਰਮਜੀਤ ਸਿੰਘ ਬੱਬਰ ਨੂਂ ਜਨਰਲ ਸਕੱਤਰ, ਨਿਰਮਲ ਸਿੰਘ ਬੋੜਾ ਨੂਂੰ ਜੁਆਇਟ ਸਕੱਤਰ, ਜਗਜੀਤ ਸਿੰਘ ਅਤੇ ਕੇਵਲ ਸਿੰਘ ਨੂੰ ਕੈਸੀਅਰ ਅਤੇ ਲਾਲ ਸਿੰਘ, ਜਸਪਾਲ ਸਿੰਘ, ਸਰਦਾਰਾ ਸਿੰਘ ਆਲਮ ਚੋਹਾਨ, ਅਸੋਕ ਕੁਮਾਰ ਨੂੰ ਕਾਰਜ਼ਗਾਰੀ ਮੈਬਰ ਨਿਯੁਕਤ ਕੀਤਾ ਗਿਆ ਇਸ ਮੋਕੇ ਗੱਲਬਾਤ ਕਰਦਿਆ ਮੈਬਰਾ ਨੇ ਦੱਸਿਆ ਕਿ ਹਲਕੇ ਦੀਆ ਸਮੱਸਿਆਵਾ ਤੇ ਵਿਚਾਰਾ ਵੀ ਕੀਤੀਆ ਗਈਆ ਜੋ ਹੱਲ ਕਰਵਾਉਣ ਲਈ ਠੋਸ ਕਦਮ ਉਠਾਏ ਜਾਣਗੇ ਇਸ ਮੋਕੇ ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਦੇ ਆਗੂ ਡਾ ਜੰਗ ਬਹਾਦਰ ਸਿੰਘ ਰਾਏ, ਐਡਵੋਕੇਟ ਜਸਵੀਰ ਸਿੰਘ ਰਾਏ, ਡਾ ਹਰਮਿੰਦਰ ਸਿੰਘ ਬਾਠ, ਬਘੇਲ ਸਿੰਘ ਲੱਲੀਆ, ਜਸਵੰਤ ਸਿੰਘ ਬੋੜਾ, ਗੁਰਮੇਲ ਸਿੰਘ, ਮਨਜੀਤ ਸਿੰਘ ਅਤੇ ਹੋਰ ਮੈਬਰ ਹਾਜ਼ਰ ਸਨ।