Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਾਲ ਵਾਟੀਕਾ ਸਕੂਲ ਦੇ ਵਿਦਿਆਰਥੀਆਂ ਦੁਆਰਾ ਮਿਲਟਰੀ ਛਾਉਣੀ ਉੱਚੀ ਬੱਸੀ ਦਾ ਕੀਤਾ ਦੌਰਾ 

ਬਾਲ ਵਾਟੀਕਾ ਸਕੂਲ ਦੇ ਵਿਦਿਆਰਥੀਆਂ ਦੁਆਰਾ ਮਿਲਟਰੀ ਛਾਉਣੀ ਉੱਚੀ ਬੱਸੀ ਦਾ ਕੀਤਾ ਦੌਰਾ 

ਬਾਲ ਵਾਟੀਕਾ ਸਕੂਲ ਦੇ ਵਿਦਿਆਰਥੀਆਂ ਦੁਆਰਾ ਮਿਲਟਰੀ ਛਾਉਣੀ ਉੱਚੀ ਬੱਸੀ ਦਾ ਕੀਤਾ ਦੌਰਾ 

14 ਅਕਤੂਬਰ : ਅੱਜ ਬਾਲ ਵਾਟੀਕਾ ਸਕੂਲ ਦੇ ਵਿਦਿਆਰਥੀਆਂ ਨੂੰ ਮਿਲਟਰੀ ਛਾਉਣੀ ਉੱਚੀ ਬੱਸੀ ਦਾ ਦੌਰਾ ਕਰਵਾਇਆ ਗਿਆ। ਇਹ ਦੌਰਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ , ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਦੀ ਦੇਖ ਰੇਖ ਵਿੱਚ ਕੀਤਾ ਗਿਆ।

ਇਸ ਦੌਰਾਨ ਵਿਦਿਆਰਥੀਆਂ ਨੂੰ ਸੈਨਿਕ ਜੀਵਨ ਵਾਰੇ ਜਾਗਰੂਕ ਕਰਵਾਇਆ ਗਿਆ। ਉੱਥੇ ਵਿਦਿਆਰਥੀਆਂ ਨੂੰ ਫੌਜ ਦੀਆਂ ਗੱਡੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਫੌਜ ਦੀਆਂ ਰਾਈਫਲਾਂ ਬਾਰੇ ਦੱਸਿਆ। ਦੌਰੇ ਦੌਰਾਨ ਬੱਚਿਆਂ ਨੂੰ ਫੌਜੀਆਂ ਦੀਆਂ ਰੋਜ਼ ਮਰਰਾ ਦੀ ਜ਼ਿੰਦਗੀ ਬਾਰੇ ਜਾਣੂ ਕਰਵਾਇਆ ਗਿਆ । ਉੱਥੇ ਬੱਚਿਆਂ ਨੂੰ ਯੂਨਿਟ ਦੇ ਮੰਦਿਰ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ।ਇਸ ਦੌਰੇ ਵਿਚ ਸਕੂਲ ਦੇ ਸਟਾਫ ਮੈਂਬਰ ਅਮਨਦੀਪ ਕੌਰ, ਗੁਰਪ੍ਰੀਤ ਕੌਰ ਅਤੇ ਵਿਸ਼ਾਲ ਸਿੰਘ ਸ਼ਾਮਲ ਸਨ।