Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮਿਥੁਨ ਨੇ ਚੌਥੀ ਇੰਡੀਅਨ ਓਪਨ ਪੈਰਾ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ‘ਚ….

ਮਿਥੁਨ ਨੇ ਚੌਥੀ ਇੰਡੀਅਨ ਓਪਨ ਪੈਰਾ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ‘ਚ….

ਮਿਥੁਨ ਨੇ ਚੌਥੀ ਇੰਡੀਅਨ ਓਪਨ ਪੈਰਾ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੇ ਮੈਡਲ 

ਗੜ੍ਹਦੀਵਾਲਾ/ ਦਸੂਹਾ 19 ਅਗਸਤ (ਚੌਧਰੀ) :  ਚੌਥੀ ਇੰਡੀਅਨ ਓਪਨ ਪੈਰਾ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 2022 ਜੋ ਕਿ ਬੈਂਗਲੋਰ ਵਿਖੇ ਚੱਲ ਰਹੀ ਹੈ। ਜਿਸ ਵਿੱਚ ਪੰਜਾਬ ਸਰਕਾਰ ਵਲੋਂ ਕੋਚ ਦੀਪਕ ਸ਼ਰਮਾ ਦੇ ਅੰਡਰ ਚੱਲ ਰਹੀ ਦਸੂਹਾ ਅਕਾਦਮੀ ਦੇ ਅਥਲੀਟ ਮਿਥੁਨ ਨੇ ਚੌਥੀ ਇੰਡੀਅਨ ਓਪਨ ਪੈਰਾ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 2022 ਚ ਕਾਂਸੇ ਮੈਡਲ ਜਿੱਤ ਕੇ ਦਸੂਹਾ ਅਕੈਡਮੀ ਅਤੇ ਕੋਚ ਦੀਪਕ ਸ਼ਰਮਾ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਕੋਚ ਦੀਪਕ ਸ਼ਰਮਾ ਨੇ ਇਸ ਪ੍ਰਾਪਤੀ ਤੇ ਖਿਡਾਰੀ ਮਿਥੁਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਅੱਗੇ ਤੋਂ ਹੋਰ ਮੇਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਦੇਸ਼ਾਂ ਦੇ ਖਿਡਾਰੀ ਭਾਗ ਲੈ ਰਹੇ ਹਨ।