Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮਿੱਤਲ ਪਰਿਵਾਰ ਵੱਲੋਂ ਸਵਰਗਵਾਸੀ ਸ਼ਾਰਧਾ ਗੁਪਤਾ ਦੀ ਯਾਦ ਵਿਚ ਲੰਗਰ ਦਾ ਆਯੋਜਨ ਕੀਤਾ ਗਿਆ

ਮਿੱਤਲ ਪਰਿਵਾਰ ਵੱਲੋਂ ਸਵਰਗਵਾਸੀ ਸ਼ਾਰਧਾ ਗੁਪਤਾ ਦੀ ਯਾਦ ਵਿਚ ਲੰਗਰ ਦਾ ਆਯੋਜਨ ਕੀਤਾ ਗਿਆ

ਬਟਾਲਾ (ਅਵਿਨਾਸ਼ ਸ਼ਰਮਾ)

18 ਅਪ੍ਰੈਲ : ਮਿੱਤਲ ਪਰਿਵਾਰ ਵੱਲੋਂ ਸਵਰਗਵਾਸੀ ਸ਼ਾਰਧਾ ਗੁਪਤਾ ਦੀ ਪੰਜਵੀ ਬਰਸੀ ਤੇ ਅੰਮਿ੍ਰਤਸਰ ਰੋਡ ਤੇ ਸਥਿਤ ਐਮ.ਸੀ. ਕਾਰਪ੍ਰੇਸ਼ਨ ਕਿਸ਼ੋਰ ਬ੍ਰਦਰਸ ਜੀ.ਟੀ. ਰੋਡ ਬਟਾਲਾ ਵਿਖੇ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਸ਼੍ਰੀ ਨਰੇਸ਼ ਗੋਇਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਅਤੇ ਪਰਿਵਾਰਿਕ ਬੱਚਿਆਂ ਵੱਲੋਂ ਸਮੂਹ ਸੰਗਤ ਵਿਚ ਲੰਗਰ ਵਿਤਰਨ ਕੀਤਾ ਗਿਆ। ਇਸ ਮੌਕੇ ਤੇ ਮੀਡੀਆ ਪਾਵਰ ਬਟਾਲਾ ਨੂੰ ਵੀ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ ਜਿਸ ਵਿਚ ਸੰਜੀਵ ਨਈਅਰ, ਸੁਭਾਸ਼ ਸਹਿਗਲ, ਬਹਿਲ, ਰਾਜੇਸ਼ ਸ਼ਰਮਾ, ਪਿ੍ਰੰਸ ਸਹਿਗਲ ਸ਼ਾਮਲ ਹੋਏ। ਆਏ ਹੋਏ ਮਹਿਮਾਨਾਂ ਅਤੇ ਮਿੱਤਲ ਪਰਿਵਾਰ ਵੱਲੋਂ ਸਵਰਗਵਾਸੀ ਸ਼ਾਰਧਾ ਗੁਪਤਾ ਜੀ ਦੀ ਤਸਵੀਰ ਨੂੰ ਫੁੱਲ ਮਾਲਾ ਚੜਾ ਕੇ ਅਤੇ ਫੁੱਲ ਅਰਪਿਤ ਕਰਕੇ ਸ਼ਰਧਾਜ਼ਲੀ ਦਿੱਤੀ ਗਈ ਅਤੇ ਉਹਨਾਂ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਤੇ ਮਿੱਤਲ ਪਰਿਵਾਰ ’ਚ ਪਤੀ ਕਿਸ਼ੋਰ ਮਿੱਤਲ, ਪੁੱਤਰ ਯੋਗੇਸ਼ ਮਿੱਤਲ ਅਤੇ ਸ਼ਾਖਸ਼ੀ ਮਿੱਤਲ, ਪੋਤਾ ਹਸਿਤ ਮਿੱਤਲ, ਪੋਤੀ ਦਿਆ ਮਿੱਤਲ ਅਤੇ ਹੋਰ ਹਾਜ਼ਰ ਸਨ।