Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵਿਧਾਇਕ ਦਾ ਪੀ ਏ ਦੱਸ ਕੇ ਠੱਗੀ ਮਾਰਨ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ

ਵਿਧਾਇਕ ਦਾ ਪੀ ਏ ਦੱਸ ਕੇ ਠੱਗੀ ਮਾਰਨ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ

ਦਸੂਹਾ (ਚੌਧਰੀ) 

28 ਮਈ : ਇਕ ਅਣ ਪਛਾਤੇ ਵਿਆਕਤੀ ਵਲੋਂ ਹਲਕਾ ਵਿਧਾਇਕ ਦਾ ਪੀ ਏ ਬਣ ਕੇ ਫੋਨ ਰਾਹੀਂ ਇਕ ਵੈਸਟਰਨ ਯੂਨੀਅਨ ਦੇ ਮਾਲਕ ਕੋਲੋ ਪੈਸੇ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ । ਦਸੂਹਾ ਪੁਲਿਸ ਨੂੰ ਲਿਖੀ ਸ਼ਕਾਇਤ ਵਿਚ ਗਗਨਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸਰੀਂਹਪੁਰ ਥਾਣਾ ਦਸੂਹਾ ਜੋ ਮੌਜੂਦਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਹਲਕਾ ਦਸੂਹਾ ਦਾ ਪੀ.ਏ ਹੈ। ਮਿਤੀ 25 ਮਈ ਨੂੰ ਵੈਸਟਰ ਯੂਨੀਅਨ ਗਨਪਤ ਟਰੈਵਲ ਦਸੂਹਾ ਦੇ ਮਾਲਕ ਪੁਨੀਤ ਦਾ ਫੋਨ ਆਇਆ। ਜਿਸ ਨੇ ਦੱਸਿਆ ਕਿ ਇਕ ਮੋਬਾਇਲ ਨੰਬਰ 8288944475 ਤੇ ਫੋਨ ਆਇਆ ਕਿ ਮੈਂ ਵਿਧਾਇਕ ਦਸੂਹਾ ਜੀ ਦਾ ਪੀ.ਏ ਬੋਲਦਾ ਹਾਂ ਤੇ ਉਸ ਨੇ ਮੇਰੇ ਨਾਮ ਤੇ ਇਕ ਹਜ਼ਾਰ ਰੁਪਏ ਖਾਤੇ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ। ਵੈਸਟਰ ਯੂਨੀਅਨ ਗਨਪਤ ਟਰੈਵਲ ਦਸੂਹਾ ਦੇ ਮਾਲਕ ਪੁਨੀਤ ਨੇ ਖਾਤਾ 00342560007335 ਪਰ 1000/-ਰੁਪਏ ਪਾ ਦਿੱਤੇ ।ਗਗਨ ਦੀਪ ਸਿੰਘ ਨੇ ਦੱਸਿਆ ਕਿ ਇਹ ਵਿਆਕਤੀ ਮੇਰਾ ਅਤੇ ਵਿਧਾਇਕ ਦੇ ਨਾਮ ਤੇ ਆਮ ਲੋਕਾਂ ਨਾਲ ਠੱਗੀਆਂ ਮਾਰ ਰਿਹਾ ਹੈ ਇਸ ਵਿਆਕਤੀ ਖਿਲਾਫ ਕਾਰਵਾਈ ਕੀਤੀ ਜਾਵੇ। ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।