Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਸੁਬਾ ਵਾਇਸ ਪ੍ਰਧਾਨ ਨਿਯੁਕਤ, ਇਲਾਕੇ ‘ਚ ਖੁਸ਼ੀ ਦੀ ਲਹਿਰ

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਸੁਬਾ ਵਾਇਸ ਪ੍ਰਧਾਨ ਨਿਯੁਕਤ, ਇਲਾਕੇ ‘ਚ ਖੁਸ਼ੀ ਦੀ ਲਹਿਰ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ ) 

11 ਜੂਨ : ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਸਮੇਤ 4 ਹੋਰਾਂ ਨੂੰ ਸੂਬਾ ਵਾਇਸ, ਇੱਕ ਸਟੇਟ ਜਨਰਲ ਸਕੱਤਰ ਤੇ ਇੱਕ ਯੂਥ ਵਿੰਗ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਸੂਬਾ ਵਾਇਸ ਪ੍ਰਧਾਨ ਬਣਨ ਤੇ ਹਲਕਾ ਉੜਮੁੜ ਟਾਂਡਾ ਦੇ ਲੋਕਾਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੋਕੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਵੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਵਧਾਈ ਦਿੱਤੀ ਹੈ। ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਨੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਸੂਬਾ ਵਾਇਸ ਪ੍ਰਧਾਨ ਨਿਯੁਕਤ ਹੋਣ ਤੇ ਪੰਜਾਬ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।