Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਨੇ ਬਿਜਲੀ ਦਾ ਟਰਾਂਸਫਾਰਮਰ ਰਖਵਾ ਕੇ ਕੀਤਾ ਸ਼ਹਿਰ ਵਾਸੀਆਂ

ਵਿਧਾਇਕ ਜਸਵੀਰ ਸਿੰਘ ਰਾਜਾ ਨੇ ਬਿਜਲੀ ਦਾ ਟਰਾਂਸਫਾਰਮਰ ਰਖਵਾ ਕੇ ਕੀਤਾ ਸ਼ਹਿਰ ਵਾਸੀਆਂ

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਚੌਧਰੀ) 

ਵਿਧਾਇਕ ਜਸਵੀਰ ਸਿੰਘ ਰਾਜਾ ਨੇ ਬਿਜਲੀ ਦਾ ਟਰਾਂਸਫਾਰਮਰ ਰਖਵਾ ਕੇ ਕੀਤਾ ਸ਼ਹਿਰ ਵਾਸੀਆਂ ਦੀ ਸਮੱਸਿਆ ਦਾ ਕੀਤਾ ਹੱਲ

23 ਸਤੰਬਰ : ਵਾਰਡ ਨੰਬਰ 1 ਗੜ੍ਹਦੀਵਾਲਾ ਦੇ ਵਸਨੀਕਾਂ ਲਈ ਬਿਜਲੀ ਦੀ ਆ ਰਹੀ ਸਮੱਸਿਆ ਨੂੰ ਦੂਰ ਕਰਨ ਹਿੱਤ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਟਰਾਂਸਫਾਰਮਰ ਦਾ ਉਦਘਾਟਨ ਕੀਤਾ। ਕਲੋਨੀ ਵਾਸੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬਿਜਲੀ ਕੁਨੈਕਸ਼ਨ ਮਿਲਣ ਕਰਕੇ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੂੰ ਘਰਾਂ ਲਈ ਬਿਜਲੀ ਕੁਨੈਕਸ਼ਨ ਨਹੀਂ ਦਿੱਤੇ ਜਾ ਰਹੇ। ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਇਸ ਸਮੱਸਿਆ ਦਾ ਨਿਪਟਾਰਾ ਕਰਨ ਲਈ ਬਿਜਲੀ ਵਿਭਾਗ ਦੇ ਸਹਿਯੋਗ ਨਾਲ ਟ੍ਰਾਂਸਫਾਰਮਰ ਰੱਖਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਵਾਰਡ ਨੰਬਰ 1 ਗੜ੍ਹਦੀਵਾਲਾ ਵਿਖੇ ਬਿਜਲੀ ਸਪਲਾਈ ਸੰਚਾਰੂ ਢੰਗ ਨਾਲ ਦੇਣ ਲਈ ਟਰਾਂਸਫਾਰਮਰ ਰੱਖਣ ਨਾਲ ਇਸ ਸਮੱਸਿਆ ਦਾ ਹੱਲ ਕੀਤਾ ਗਿਆ ਹੈ ਜਲਦੀ ਹੀ ਕੁਨੈਕਸ਼ਨ ਚਾਲੂ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੁਝ ਘਰਾਂ ਨੂੰ ਨਾਜਾਇਜ਼ ਪੈਸੇ ਵੀ ਪਾਏ ਗਏ ਸਨ।ਜਿਸ ਸਬੰਧੀ ਐਕਸੀਅਨ ਜਸਵੰਤ ਸਿੰਘ ਪਾਬਲਾ, ਐੱਸਡੀਓ ਜੋਗਿੰਦਰ ਸਿੰਘ ਵੱਲੋਂ ਕੈਂਪ ਲਗਵਾਇਆ ਗਿਆ ਸੀ ਜਿਨ੍ਹਾਂ ਦੇ ਪੈਸੇ ਵੱਧ ਜਮਾਂ ਹੋਏ ਸਨ ਉਨ੍ਹਾਂ ਨੂੰ ਵਾਪਸ ਕਰ ਦਿੱਤੇ ਗਏ। ਇਸ ਮੌਕੇ ਕਲੋਨੀ ਵਾਸੀਆਂ ਵੱਲੋਂ ਜਸਵੀਰ ਸਿੰਘ ਰਾਜਾ ਸਮੇਤ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ  ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਮੌਕੇ ਕਾਰਜ ਸਾਧਕ ਅਫਸਰ ਸਿਮਰਨ ਸਿੰਘ ਢੀਂਡਸਾ,ਐਸ ਐਚ ਓ ਸਤਵਿੰਦਰ ਸਿੰਘ ਧਾਲੀਵਾਲ, ਕੁਲਦੀਪ ਸਿੰਘ ਮਿੰਟੂ ,ਰਾਜੂ ਗੁਪਤਾ, ਕੇਸ਼ਵ ਸੈਣੀ, ਮਹੰਤ ਭੁਪਿੰਦਰ ਸਿੰਘ, ਮਮਤਾ ਰਾਣੀ, ਹਰਮਨਦੀਪ ਸਿੰਘ ਢੱਟ, ਮੋਹਿਤ ਸੇਠ ਬਲਵਿੰਦਰ ਸਿੰਘ, ਰਣਜੀਤ ਸਿੰਘ ਸਮੇਤ ਵਾਰਡ ਵਾਸੀ ਤੇ ਸ਼ਹਿਰ ਨਿਵਾਸੀ ਹਾਜ਼ਰ ਸਨ।