Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਧਾਇਕ ਸੰਤੋਸ਼ ਕਟਾਰੀਆ ਨੇ ਸਕੰਦਮਾਤਾ ਦੀ ਕੀਤੀ ਪੂਜਾ ਅਰਚਨਾ

ਵਿਧਾਇਕ ਸੰਤੋਸ਼ ਕਟਾਰੀਆ ਨੇ ਸਕੰਦਮਾਤਾ ਦੀ ਕੀਤੀ ਪੂਜਾ ਅਰਚਨਾ

ਵਿਧਾਇਕ ਸੰਤੋਸ਼ ਕਟਾਰੀਆ ਨੇ ਸਕੰਦਮਾਤਾ ਦੀ ਕੀਤੀ ਪੂਜਾ ਅਰਚਨਾ

ਬਲਾਚੌਰ, 7 ਅਪਰੈਲ (ਜਤਿੰਦਰ ਪਾਲ ਸਿੰਘ ਕਲੇਰ ) ਨਵਰਾਤਰਿਆਂ ਦੇ ਤਿਉਹਾਰ ਵਿਚ ਆਦਿਸ਼ਕਤੀ ਮਾਂ ਦੁਰਗਾ ਦੇ ਨੌਂ ਸਵਰੂਪਾਂ ਦੀ ਪੂਜਾ ਅਰਚਨਾ ਕਰਨਾ ਨਾਰੀ ਸ਼ਕਤੀ ਦੀ ਬਹਾਦਰੀ ਨੂੰ ਨਮਨ ਕਰਨਾ ਹੈ।ਪ੍ਰਾਚੀਨ ਸਮੇਂ ਤੋਂ ਹੀ ਸਾਡੇ ਮਹਾਂਪੁਰਖ ਨਾਰੀ ਸ਼ਕਤੀ ਨੂੰ ਸਾਮਾਨ ਦਿੰਦੇ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਭੱਦੀ ਵਿਖੇ ਚੇਤ ਨਵਰਾਤੇ ਦੇ ਪੰਜਵੇਂ ਦਿਨ ਸਕੰਦਮਾਤਾ ਦੀ ਪੂਜਾ ਅਰਚਨਾ ਕਰਦਿਆਂ ਹੋਇਆਂ ਪਿੰਡ ਦੇ ਮੰਦਰ ਵਿਖੇ ਕੀਤਾ।ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਅੱਠਵੇਂ ਤੇ ਨੌਵੇਂ ਨਵਰਾਤੇ ਕੰਜਕਾਂ ਦੀ ਪੂਜਾ ਕਰਨਾ ਨਾਰੀ ਸ਼ਕਤੀ ਨੂੰ ਸਾਮਾਨ ਦੇਣਾ ਹੈ ਅਤੇ ਉਨ੍ਹਾਂ ਸੰਸਾਰ ਦੇ ਹਰੇਕ ਪ੍ਰਾਣੀ ਦੀ ਖੁਸ਼ਹਾਲੀ ਲਈ ਤੇ ਉਨ੍ਹਾਂ ਦੀਆਂ ਮਨੋਕਾਮਨਾਵਾਂ ਪੂਰਨ ਕਰਨ ਦੇ ਲਈ ਮਾਤਾ ਰਾਣੀ ਅੱਗੇ ਅਰਦਾਸ ਕੀਤੀ।ਇਸ ਮੌਕੇ ਪਿੰਡ ਵਾਸੀਆਂ ਨੇ ਬੀਬੀ ਸੰਤੋਸ਼ ਕਟਾਰੀਆ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਨਿੱਕਾ ਨਾਨੋਵਾਲ ਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।