Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ ‘ਤੇ ਸ਼ਾਨਦਾਰ ਸਵਾਗਤ

ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ ‘ਤੇ ਸ਼ਾਨਦਾਰ ਸਵਾਗਤ

ਬਟਾਲਾ, 10 ਸਤੰਬਰ ( ਅਵਿਨਾਸ਼ ਸ਼ਰਮਾ )

ਅਲੌਕਿਕ ਆਤਿਸ਼ਬਾਜ਼ੀ ਨਾਲ ਸ਼ਹਿਰ ਬਟਾਲਾ ਰੁਸ਼ਨਾਇਆ

: ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਅੱਜ ਸਵੇਰੇ ਕਰੀਬ 4 ਵਜੇ ਬਟਾਲਾ ਸ਼ਹਿਰ ਵਿਖੇ ਪਹੁੰਚਣ ‘ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ। ਹੰਸਲੀ ਪੁਲ, ਜਲੰਧਰ ਰੋਡ ਤੇ ਕੀਤੀ ਅਲੋਕਿਕ ਤੇ ਖੂਬਸੂਰਤ ਆਤਿਸ਼ਬਾਜ਼ੀ ਨੇ ਬਟਾਲਾ ਸ਼ਹਿਰ ਨੂੰ ਰੁਸ਼ਨਾ ਦਿੱਤਾ ਤੇ ਸੰਗਤਾਂ ਵਿੱਚ ਉਤਸ਼ਾਹ ਵੇਖਣ ਨੂੰ ਬਣਦਾ ਸੀ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਗੁਰੂ ਜੀ ਦਾ ਆਸ਼ੀਰਵਾਦ ਲਿਆ ਗਿਆ ਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਲਈਆਂ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਜਾਣਗੇ।

error: copy content is like crime its probhihated