Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing MLA ਘੁੰਮਣ ਦੀ ਇਨੋਵਾ ਗੱਡੀ ਦਾ ਹੋਇਆ ਐਕਸੀਡੈਂਟ ,ਸਿਰ ਤੇ ਲੱਤ ਚ ਲੱਗੀਆਂ ਸੱਟਾਂ,PA ਵੀ ਹੋਇਆ ਜਖਮੀ

MLA ਘੁੰਮਣ ਦੀ ਇਨੋਵਾ ਗੱਡੀ ਦਾ ਹੋਇਆ ਐਕਸੀਡੈਂਟ ,ਸਿਰ ਤੇ ਲੱਤ ਚ ਲੱਗੀਆਂ ਸੱਟਾਂ,PA ਵੀ ਹੋਇਆ ਜਖਮੀ

ਦਸੂਹਾ 17 ਫਰਵਰੀ (ਯੋਗੇਸ਼ ਗੁਪਤਾ)

: ਹਲਕਾ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਗੱਡੀ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਵਿਧਾਇਕ ਆਪਣੇ ਪ੍ਰੋਗਰਾਮਾਂ ਤਹਿਤ ਤਲਵਾੜਾ ਨੂੰ ਜਾ ਰਹੇ ਸਨ ਰਸਤੇ ਵਿੱਚ ਉਹਨਾਂ ਦੀ ਗੱਡੀ ਹਾਦਸਾ ਗ੍ਰਸਤ ਹੋ ਗਈ। ਜਿਸ ਕਾਰਨ ਉਨਾਂ ਦੇ ਸਿਰ ਅਤੇ ਲੱਤ ਤੇ ਸੱਟਾਂ ਲੱਗੀਆਂ ਹਨ ਤੇ ਨਾਲ ਉਹਨਾਂ ਦਾ ਪੀ.ਏ ਸ਼ੁਭਮ ਜ਼ਖਮੀ ਹੋਇਆ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮੁਢਲੀ ਸਹਾਇਤਾ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਹਲਕਾ ਵਿਧਾਇਕ ਤੇ ਉਨਾਂ ਦਾ ਪੀ.ਏ ਖਤਰੇ ਤੋਂ ਬਾਹਰ ਹਨ। ਇਸ ਮੌਕੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਹਲਕਾ ਵਿਧਾਇਕ ਦਸੂਹਾ ਦੇ ਪਿਤਾ ਜਗਮੋਹਨ ਸਿੰਘ ਬੱਬੂ ਘੁੰਮਣ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਸਮਰਥਕ ਸਿਵਲ ਹਸਪਤਾਲ ਦਸੂਹਾ ਵਿਖੇ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ।