Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਹੈਲਥ ਇੰਸਪੈਕਟਰਾਂ ਅਤੇ ਸਿਹਤ ਕਾਮਿਆਂ ਦੀ ਮਹੀਨਾਵਾਰ ਮੀਟਿੰਗ ਡਾ ਬਿੰਦੂ ਗੁਪਤਾ ਦੀ ਅਗਵਾਈ ਹੇਠ ਸੀ ਐਚ ਸੀ ਘਰੋਟਾ ਵਿਖੇ ਸੰਪੰਨ 

ਹੈਲਥ ਇੰਸਪੈਕਟਰਾਂ ਅਤੇ ਸਿਹਤ ਕਾਮਿਆਂ ਦੀ ਮਹੀਨਾਵਾਰ ਮੀਟਿੰਗ ਡਾ ਬਿੰਦੂ ਗੁਪਤਾ ਦੀ ਅਗਵਾਈ ਹੇਠ ਸੀ ਐਚ ਸੀ ਘਰੋਟਾ ਵਿਖੇ ਸੰਪੰਨ 

ਹੈਲਥ ਇੰਸਪੈਕਟਰਾਂ ਅਤੇ ਸਿਹਤ ਕਾਮਿਆਂ ਦੀ ਮਹੀਨਾਵਾਰ ਮੀਟਿੰਗ ਡਾ ਬਿੰਦੂ ਗੁਪਤਾ ਦੀ ਅਗਵਾਈ ਹੇਠ ਸੀ ਐਚ ਸੀ ਘਰੋਟਾ ਵਿਖੇ ਸੰਪੰਨ 

ਪਠਾਨਕੋਟ/ਘਰੋਟਾ 27 ਜੁਲਾਈ( ਅਵਿਨਾਸ਼ ਸ਼ਰਮਾ, ਤਰੁਣ, ਰੋਹਿਤ ) :  ਕਮਿਊਨਿਟੀ ਹੈਲਥ ਸੈਂਟਰ ਘਰੋਟਾ ਅਧੀਨ ਆਉਂਦੇ ਸਮੂਹ ਹੈਲਥ ਇੰਸਪੈਕਟਰਾਂ ਅਤੇ ਹੈਲਥ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੈਡੀਕਲ ਅਫਸਰ ਡਾ ਬਿੰਦੂ ਗੁਪਤਾ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਘਰੋਟਾ ਵਿਖੇ ਹੋਈ । ਮੀਟਿੰਗ ਵਿਚ ਐਕਟਿਵ ,ਪੈਸਿਵ ਸਲਾਈਡਾਂ ,ਕੋਟਪਾ ਐਕਟ ਅਧੀਨ ਕੱਟੇ ਗਏ ਚਲਾਨ , ਵਿਲੇਜ ਵਾਈਜ਼ ਅਤੇ ਆਰ ਡੀ ਟੀ ਕਿਟਸ ਦੀਆਂ ਰਿਪੋਰਟਾ ਇਕੱਤਰ ਕੀਤੀਆਂ ਗਈਆਂ । ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਬਿੰਦੂ ਗੁਪਤਾ ਨੇ ਕਿਹਾ ਕਿ ਸਮੂਹ ਮੁਲਾਜ਼ਮ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਸੀ ਐਲ ਲੈਣ ਲਈ ਪੋਰਟਲ ਤੇ ਆਨਲਾਈਨ ਕੀਤਾ ਜਾਵੇ । ਉਹਨਾਂ ਨੇ ਕਿਹਾ ਆਜ਼ਾਦੀ ਦੇ 75 ਵੇਂ ਅਮ੍ਰਿਤ ਮਾਹ ਉਤਸਵ ਨੂੰ ਮੁਖ ਰੱਖਦਿਆਂ ਹੋਇਆਂ ਪਬਲਿਕ ਨੂੰ ਕਰੋਨਾ ਦੇ ਬਚਾਓ ਲਈ ਬੂਸਟਰ ਡੋਜ ਮੁਫੁਤ ਲਗਾਉਣ ਲਈ ਜਾਗਰੂਕ ਕੀਤਾ ਜਾਵੇ । ਡਾ ਬਿੰਦੂ ਗੁਪਤਾ ਨੇ ਕਿਹਾ ਕਿ ਡੇਂਗੂ , ਮਲੇਰੀਆ ਦਾ ਟੀ ਬੀ ਅਤੇ ਹੋਰ ਬਿਮਾਰੀਆਂ ਦੇ ਸ਼ੱਕੀ ਮਰੀਜ਼ਾ ਨੂੰ ਸਰਕਾਰੀ ਹਸਪਤਾਲ ਵਿਖੇ ਜਾਣ ਲਈ ਅਤੇ ਇਲਾਜ ਅਧੂਰਾ ਨਾ ਛੱਡਣ ਲਈ ਪ੍ਰੇਰਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਬਲਾਕ ਘਰੋਟਾ ਅਧੀਨ ਸਬ ਸੈਂਟਰ, ਪੀ ਐਚ ਸੀ ਵਿਚ ਕਰੋਨਾ ਵੈਕਸੀਨੇਸ਼ਨ ਦਾ 100% ਕੰਮ ਜਲਦੀ ਤੋਂ ਜਲਦੀ ਪੂਰਾ ਕਰਨ ਅਤੇ ਮਾਸਕ ਪਾ ਕੇ ਰੱਖਣ ਲਈ ਪ੍ਰੇਰਿਤ ਕੀਤਾ ਜਾਵੇ । ਇਸ ਮੌਕੇ , ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਹੈਲਥ ਇੰਸਪੈਕਟਰ ਅਮਰਬੀਰ ਸਿੰਘ ਪਾਹੜਾ,ਹੈਲਥ ਇੰਸਪੈਕਟਰ ਗੁਰਮੁੱਖ ਸਿੰਘ, ਹੈਲਥ ਇੰਸਪੈਕਟਰ ਦਿਲਬਾਗ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਲਾਡੀ, ਸਿਕੰਦਰ ਸਿੰਘ, ਮਲਕੀਅਤ ਸਿੰਘ, ਪ੍ਰਦੀਪ ਭਗਤ, ,ਭੁਪਿੰਦਰ ਸਿੰਘ, ਰਵਿੰਦਰ ਪਾਲ ਸਿੰਘ , ਸੁਖਦੇਵ ਸਮਿਆਲ,ਜਗਨ ਨਾਥ, , ਹਰਪ੍ਰੀਤ ਸਿੰਘ, ਕਵਲਪ੍ਰੀਤ, ਗੁਰਿੰਦਰ ਸਿੰਘ ਸਾਰੇ ਹੈਲਥ ਵਰਕਰ ਹਾਜ਼ਰ ਸਨ ।