Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮਾਤਾ ਆਸ਼ਾ ਰਾਣੀ ਸ਼ੇਰਪੁਰ ਪੱਕਾ ਨਮਿੱਤ ਰੱਖੇ ਗਏ ਸ੍ਰੀ ਗਰੂੜ ਪੁਰਾਣ ਜੀ ਪਾਠ ਦਾ ਭੋਗ 16 ਦਸੰਬਰ ਨੂੰ

ਮਾਤਾ ਆਸ਼ਾ ਰਾਣੀ ਸ਼ੇਰਪੁਰ ਪੱਕਾ ਨਮਿੱਤ ਰੱਖੇ ਗਏ ਸ੍ਰੀ ਗਰੂੜ ਪੁਰਾਣ ਜੀ ਪਾਠ ਦਾ ਭੋਗ 16 ਦਸੰਬਰ ਨੂੰ

ਦਸੂਹਾ 13 ਦਿਸੰਬਰ ( ਚੌਧਰੀ )

: ਜਿਲਾ ਹੁਸ਼ਿਆਰਪੁਰ ਦੇ ਬੁੱਲੋਵਾਲ – ਖਡਿਆਲਾ ਸੈਣੀਆਂ ਨੇੜੇ ਪੈਂਦੇ ਪਿੰਡ ਸ਼ੇਰਪੁਰ ਪੱਕਾ ਨਿਵਾਸੀ ਪੰਡਿਤ ਹਰਮੇਸ਼ ਲਾਲ ਸ਼ਰਮਾ ਲੰਬੜਦਾਰ ਦੀ ਧਰਮ ਪਤਨੀ ਅਤੇ ਪੱਤਰਕਾਰ ਇੰਦਰਜੀਤ ਸ਼ਰਮਾ ਦਸੂਹਾ ਦੀ ਸੱਸ ਮਾਂ ਆਸ਼ਾ ਰਾਣੀ ਸ਼ੇਰਪੁਰ ਪੱਕਾ ਦੇ 6 ਦਸੰਬਰ ਨੂੰ ਹੇਏ ਅਕਾਲ ਚਲਾਣੇ ਉਪਰੰਤ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਗਰੁੜ ਪੁਰਾਣ ਜੀ ਪਾਠ ਦਾ ਭੋਗ ਮਿਤੀ 16 ਦਸੰਬਰ 2023 ਦਿਨ ਸ਼ਨੀਵਾਰ ਨੂੰ ਪਿੰਡ ਸ਼ੇਰਪੁਰ ਪੱਕਾ ਦੇ ਗੁਰਦੁਆਰਾ ਸਾਹਿਬ ਜੀ ਵਿਖੇ ਬੜੀ ਸ਼ਰਧਾ ਨਾਲ ਪਾਇਆ ਜਾਏਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਤਾ ਆਸ਼ਾ ਰਾਣੀ ਦੇ ਸਪੁੱਤਰ ਰਾਜੇਸ਼ ਕੁਮਾਰ ਸ਼ਰਮਾ ( ਕਾਲਾ ) ਅਤੇ ਸੰਦੀਪ ਕੁਮਾਰ ਸ਼ਰਮਾ ( ਦੀਪਾ ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ ਇੱਕ ਮਹੀਨੇ ਦੀ ਬਿਮਾਰੀ ਤੋਂ ਬਾਅਦ ਉਹਨਾਂ ਦੀ ਮਾਤਾ 6 ਦਿਸੰਬਰ ਬੁਧਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ । ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦੇ ਨਮਿੱਤ ਰੱਖੇ ਗਏ ਪਾਠ ਤੇ ਪਹੁੰਚਣ ਦਾ ਖੇਤਰ ਵਾਸੀਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ । ਫੋਟੋ ਕੈਪਸ਼ਨ – ਮਾਤਾ ਆਸ਼ਾ ਕੁਮਾਰੀ ਦੀ ਫਾਈਲ ਫੋਟੋ