Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਲੋਕਾਂ ਨੂੰ ਮਤਦਾਨ ਮੁਹਿੰਮ ਅਧੀਨ ਵੋਟ ਪਾਉਣ ਲਈ ਪ੍ਰੇਰਿਤ

ਲੋਕਾਂ ਨੂੰ ਮਤਦਾਨ ਮੁਹਿੰਮ ਅਧੀਨ ਵੋਟ ਪਾਉਣ ਲਈ ਪ੍ਰੇਰਿਤ

ਗੜ੍ਹਦੀਵਾਲਾ 9 ਫਰਵਰੀ (ਚੌਧਰੀ) : ਮਾਨਯੋਗ ਜਿਲ੍ਹਾ ਚੋਣਕਾਰ ਅਫ਼ਸਰ ਹੁਸ਼ਿਆਰਪੁਰ ਸ੍ਰੀਮਤੀ ਅਪਨੀਤ ਰਿਆਤ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ, ਦਰਬਾਰਾ ਸਿੰਘ ਰੰਧਾਵਾ ਰਿਟਰਨਿੰਗ ਅਫ਼ਸਰ ਉੜਮੁੜ ਜੀ ਦੀ ਰਹਿਨੁਮਾਈ ਹੇਠਾਂ ਖੁਰਦਾਂ ਵਿਖੇ ਵੋਟਰਾਂ ਨੂੰ ਆਪਣੇ ਜਮੂਹਰੀਅਤ ਹੱਕ ਦੀ ਸਹੀ ਵਰਤੋਂ ਕਰਨ ਲਈ ਹਰ ਘਰ ਕਰੇ ਮਤਦਾਨ ਮੁਹਿੰਮ ਅਧੀਨ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਜਿਸ ਵਿੱਚ ਪ੍ਰੋਫ਼ੇਸਰ ਦਕਸ਼ ਸੋਹਲ ਸਵੀਪ ਨੋਡਲ ਅਫ਼ਸਰ ਵਲੋਂ ਉਚੇਚੇ ਤੌਰ ਤੇ ਪੁੱਜ ਕੇ ਵੋਟਰਾਂ ਨੂੰ ਬਿਨਾ ਕਿਸੇ ਡਰ ਅਤੇ ਭੇਦ ਭਾਵ ਦੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਘਰ ਘਰ ਜਾਕੇ ਵੋਟਰਾਂ ਨੂੰ ਮਤਦਾਨ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਤੇ ਡਾ ਕੁਲਦੀਪ ਸਿੰਘ ਮਨਹਾਸ,ਸਹਾਇਕ ਨੋਡਲ ਅਫਸਰ ਸਵੀਪ, ਲਖਵੀਰ ਸਿੰਘ ਸੁਪਰਵੀਜਰ,ਸ੍ਰੀਮਤੀ ਸਮਾਇਲੀ ਗੋਇਲ ਬੀ ਐਲ ਓ ਆਦਿ ਹਾਜਰ ਸੀ |