Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਮੋਟਰਸਾਈਕਲ ਸਵਾਰ ਪਿਓ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ,ਪਿਓ ਦੀ ਹੋਈ ਮੌ+ਤ

ਮੋਟਰਸਾਈਕਲ ਸਵਾਰ ਪਿਓ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ,ਪਿਓ ਦੀ ਹੋਈ ਮੌ+ਤ

ਟਾਂਡਾ (PPT NEWS)

15 ਸਤੰਬਰ : ਜਲੰਧਰ ਪਠਾਨਕੋਟ ਹਾਈਵੇ ਪਰ ਪਿੰਡ ਰਾਜਧਾਨ ਵਿਖੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪਟਿਆਲਾ ਤੋਂ ਟਾਂਡਾ ਪਰਤ ਰਹੇ ਮੋਟਰਸਾਈਕਲ ਸਵਾਰ ਪਿਓ ਪੁੱਤ ਤੇ ਸੜਕ ਕਿਨਾਰੇ ਲੱਗੇ ਦਰੱਖਤਾਂ ਤੋਂ ਇੱਕ ਟਹਿਣਾ ਟੁੱਟ ਕੇ ਉਨ੍ਹਾਂ ਉੱਤੇ ਆ ਡਿੱਗਿਆ।ਜਿਸ ਨਾਲ ਪਿਓ ਗੰਭੀਰ ਜਖਮੀ ਹੋ ਗਿਆ ਅਤੇ ਪੁੱਤ ਵਾਲਵਾਲ ਬੱਚ ਗਿਆ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਸ਼ੰਕਰ ਸਿੰਘ ਨਿਵਾਸੀ ਟਾਂਡਾ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਦੀ ਮਦਦ ਨਾਲ ਪਿਤਾ ਨੂੰ ਹਸਪਤਾਲ ਪਹੁੰਚਾਇਆ । ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।  ਜਾਣਕਾਰੀ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ਤੇ ਪਹੁੰਚ ਕਰ ਘਟਨਾ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated