Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਕਸਬਾ ਮਜਾਰੀ ਅੱਡੇ ‘ਚੋਂ ਮੋਟਰਸਾਈਕਲ ਚੋਰੀ

ਕਸਬਾ ਮਜਾਰੀ ਅੱਡੇ ‘ਚੋਂ ਮੋਟਰਸਾਈਕਲ ਚੋਰੀ

ਕਸਬਾ ਮਜਾਰੀ ਅੱਡੇ ‘ਚੋਂ ਮੋਟਰਸਾਈਕਲ ਚੋਰੀ

ਬਲਾਚੌਰ, 27 ਮਈ (ਜਤਿੰਦਰ ਪਾਲ ਸਿੰਘ ਕਲੇਰ )-ਬੀਤੇ ਦਿਨ ਕਸਬਾ ਮਜਾਰੀ ਤੋਂ ਇਕ ਮੋਟਰ ਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਇਸ ਬਾਰੇ ਰਵੀ ਕੁਮਾਰ ਪੁੱਤਰ ਕਮਲ ਸਿੰਘ ਵਾਸੀ ਚਣਕੋਆ ਨੇ ਦੱਸਿਆ ਕਿ ਉਹ ਕਸਬਾ ਮਜਾਰੀ ਅੱਡੇ ਦੇ ਨਜ਼ਦੀਕ ਇਕ ਖੋਖੇ ਤੋਂ ਕੁਝ ਸਮਾਨ ਖ਼ਰੀਦਣ ਲਈ ਆਪਣਾ ਕਾਲੇ ਰੰਗ ਦਾ ਸਪਲੈਂਡਰ ਮੋਟਰ ਸਾਈਕਲ ਪੀ.ਬੀ. 20 ਸੀ 8520 ਮਾਡਲ 2019 ਖੜ੍ਹਾ ਕਰਕੇ ਅੰਦਰ ਚਲਾ ਗਿਆ ਤੇ ਚਾਬੀ ‘ਚ ਹੀ ਰਹਿਣ ਦਿੱਤੀ | ਕੁੱਝ ਸਮੇਂ ਵਿਚ ਹੀ ਉਹ ਵਾਪਸ ਆਇਆ ਤਾਂ ਇਕ ਅਣਪਛਾਤਾ ਵਿਅਕਤੀ ਸਿਰੋਂ ਮੋਨਾ ਜਿਸ ਨੇ ਗਲ ਵਿਚ ਕਾਲਾ ਪਰਨਾ ਪਾਇਆ ਹੋਇਆ ਸੀ | ਮੋਟਰ ਸਾਈਕਲ ਸਟਾਰਟ ਕਰਕੇ ਗੜ੍ਹਸ਼ੰਕਰ ਵੱਲ ਨੂੰ ਤੇਜ਼ ਭਜਾ ਕੇ ਲੈ ਗਿਆ | ਜਿਸ ਦੀ ਪਹਿਚਾਣ ਨਹੀਂ ਹੋ ਸਕੀ | ਜਿਸ ਦੀ ਇਤਲਾਹ ਥਾਣਾ ਬਲਾਚੌਰ ਵਿਖੇ ਦਿੱਤੀ ਗਈ ਹੈ |

error: copy content is like crime its probhihated