Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸੰਤੋਸ਼ ਕਟਾਰੀਆ ਨੇ ਸ:ਭਗਵੰਤ ਮਾਨ ਮੁੱਖ ਮੰਤਰੀ ਤੇ ਡਾ. ਗੁਰਪ੍ਰੀਤ ਕੌਰ ਨੂੰ ਵਿਆਹ ਤੇ ਦਿੱਤੀ ਵਧਾਈ..

ਸੰਤੋਸ਼ ਕਟਾਰੀਆ ਨੇ ਸ:ਭਗਵੰਤ ਮਾਨ ਮੁੱਖ ਮੰਤਰੀ ਤੇ ਡਾ. ਗੁਰਪ੍ਰੀਤ ਕੌਰ ਨੂੰ ਵਿਆਹ ਤੇ ਦਿੱਤੀ ਵਧਾਈ..

ਸੰਤੋਸ਼ ਕਟਾਰੀਆ ਨੇ ਸ:ਭਗਵੰਤ ਮਾਨ ਮੁੱਖ ਮੰਤਰੀ ਤੇ ਡਾ. ਗੁਰਪ੍ਰੀਤ ਕੌਰ ਨੂੰ ਵਿਆਹ ਤੇ ਦਿੱਤੀ ਵਧਾਈ..

ਬਲਾਚੌਰ, 11 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਬੀਬੀ ਸੰਤੋਸ਼ ਕਟਾਰੀਆ ਵਿਧਾਇਕਾ ਹਲਕਾ ਬਲਾਚੌਰ ਨੇ ਸ:ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਤੇ ਉਹਨਾਂ ਦੀ ਜੀਵਨਸਾਥੀ ਡਾਕਟਰ ਗੁਰਪ੍ਰੀਤ ਕੌਰ ਨੂੰ ਖਾਸ ਤੌਰ ਤੇ ਮਿਲਕੇ ਉਹਨਾਂ ਨੂੰ ਨਵੇਂ ਜੀਵਣ ਦੀ ਸ਼ੁਰੂਆਤ ਤੇ ਸ਼ੁਭਕਾਮਨਾਵਾਂ ਦਿੱਤੀਆਂ। ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਅਸੀ ਉਮੀਦ ਕਰਦੇ ਹਾਂ ਕਿ ਮੁੱਖ ਮੰਤਰੀ ਜੀ ਨਵੇਂ ਜੀਵਨ ਦੀ ਸ਼ੁਰੂਆਤ ਦੇ ਨਾਲ ਨਾਲ ਪੰਜਾਬ ਨੂੰ ਵੀ ਨਿਵੇਕਲਾ ਪੰਜਾਬ ਬਣਾਉਣਗੇ। ਜਿੱਥੇ ਨਸ਼ਾ, ਮਾਫੀਆ ਰਾਜ, ਗੁੰਡਾਰਾਜ, ਭੂੰਮਾਫੀਆ ਤੋਂ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੇਗੀ। ਸਭ ਨੂੰ ਬਰਾਬਰ ਦਾ ਅਧਿਕਾਰ ਮਿਲੇਗਾ ਤੇ ਹਰੇਕ ਨੂੰ ਇੰਨਸਾਫ ਮਿਲੇਗਾ।

error: copy content is like crime its probhihated