Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਨਗਰ ਕੌਂਸਲ ਗੜ੍ਹਦੀਵਾਲਾ ਵਿਖੇ 75 ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਨਗਰ ਕੌਂਸਲ ਗੜ੍ਹਦੀਵਾਲਾ ਵਿਖੇ 75 ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਗੜ੍ਹਦੀਵਾਲਾ 26 ਜਨਵਰੀ (ਚੌਧਰੀ / ਯੋਗੇਸ਼ ਗੁਪਤਾ,ਪ੍ਰਦੀਪ)
ਨਗਰ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਨੇ ਸਾਂਝੇ ਤੌਰ ’ਤੇ ਝੰਡਾ ਲਹਿਰਾਇਆ
: ਅੱਜ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ 75 ਵਾਂ ਗਣਤੰਤਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਨੇ ਸਾਂਝੇ ਤੌਰ ’ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ।ਇਸ ਮੌਕੇ  ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਭੇਂਟ ਕੀਤੀ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਇਲਾਕਾ ਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਨਗਰ ਕੌਂਸਲ ਗੜਦੀਵਾਲਾ ਵਲੋ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਲੋਕਾਂ ਦਾ ਮਨੋਰੰਜਨ ਕੀਤਾ।ਇਸ ਮੌਕੇ ਸਿਮਰਨ ਢੀਂਡਸਾ ਈਓ ਨਗਰ ਕੌਂਸਲ ਗੜ੍ਹਦੀਵਾਲਾ,ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ,ਹਰਭਜਨ ਸਿੰਘ ਢੱਟ ਸ਼ਹਿਰੀ ਪ੍ਰਧਾਨ,ਰਛਪਾਲ ਸਿੰਘ ਅਤੇ ਕੁਲਦੀਪ ਸਿੰਘ ਮਿੰਟੂ,ਰਾਜੂ ਗੁਪਤਾ ਕੌਂਸਲਰ ਚੌਧਰੀ ਪਰਮਜੀਤ ਕੌਰ,ਕੌਸਲਰ ਸਰੋਜ ਮਨਹਾਸ,ਕੌਂਸਲਰ ਐਡਵੋਕੇਟ ਸੰਦੀਪ ਜੈਨ, ਕੌਂਸਲਰ ਸੁਦੇਸ਼ ਕੁਮਾਰ ਟੋਨੀ,ਕੌਂਸਲਰ ਕਮਲਜੀਤ ਕੌਰ,ਕੌਂਸਲਰ ਹਰਵਿੰਦਰ ਕੁਮਾਰ ਸੋਨੂ, ਕੌਂਸਲਰ ਅਨੁਰਾਧਾ ਸ਼ਰਮਾ, ਕੌਂਸਲਰ ਸੁਨੀਤਾ ਰਾਣੀ, ਕੌਂਸਲਰ ਬਲਵਿੰਦਰ ਪਾਲ ਬਿੱਲਾ, ਕੌਂਸਲਰ ਸੂਬੇਦਾਰ ਰੇਸ਼ਮ ਸਿੰਘ,ਕਰਨੈਲ ਸਿੰਘ ਕਲਸੀ, ਟੋਨੀ ਪੁਰੀ, ਅਜੀਤ ਕੁਮਾਰ ਘੁੱਕਾ, ਸੀਨੀਅਰ ਕਲਰਕ ਨਗਰ ਕੌਂਸਲ ਲਖਵੀਰ ਸਿੰਘ,ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated